Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Valmiki

ਵਾਲਮੀਕਿ ਭਾਈਚਾਰੇ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਗੁਪਤਾ ਨੂੰ ਮੰਗ ਪੱਤਰ ਸੌਂਪਿਆ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੰਡਾਰੀ ਪੁਲ 'ਤੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਅਜੇ ਗੁਪਤਾ ਨੂੰ ਮੰਗ ਪੱਤਰ ਸੌਂਪਿਆ।

ਸਫ਼ਾਈ ਸੇਵਕਾਂ ਤੇ ਲਾਠੀਚਾਰਜ ਖਿਲਾਫ ਭੜਕਿਆ ਵਾਲਮੀਕਿ ਸਮਾਜ

ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਲ ਰਹੇ ਸਫ਼ਾਈ ਸੇਵਕਾਂ ਉਪਰ  ਬਰਨਾਲਾ ਵਿਖੇ ਕੀਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਦੇ ਖਿਲਾਫ ਵਾਲਮੀਕਿ ਸਮਾਜ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕਾਲੀਆਂ ਪੱਟੀਆਂ ਬੰਨ੍ਹਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ।

ਹਰਭਜਨ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਵਾਲਮੀਕਿ ਸਭਾ ਮੋਗਾ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਸਥਾਨਕ ਵਾਲਮੀਕਿ ਮੰਦਰ ਕਲੋਨੀ ਵਿਖੇ ਵਾਲਮੀਕਿ ਸਭਾ ਮੋਗਾ (ਰਜਿ. ਨੰ. 69) ਦੀ ਇੱਕ ਅਹਿਮ ਮੀਟਿੰਗ ਸਭਾ ਦੇ ਚੇਅਰਮੈਨ ਸਿਕੰਦਰ ਡੁਲਗੱਚ, ਪ੍ਰਧਾਨ ਹੈਪੀ ਚੋਬੜ, ਜਨਰਲ ਸਕੱਤਰ ਰਿੰਕੂ ਡੁਲਗੱਚ, ਅਸ਼ੋਕ ਸਫਰੀ, ਨਰੇਸ਼ ਡੁਲਗੱਚ, ਸ਼ੰਮੀ ਬੋਹਤ, ਹਰਕਿਸ਼ਨ ਬੋਹਤ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ ਦੀ ਅਗਵਾਈ ਹੇਠ ਹੋਈ।

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰੋਵਰ ਦੀ ਸਫ਼ਾਈ ਦਾ ਕਾਰਜ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।

ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਦਾ ਲਿਆ ਅਸ਼ੀਰਵਾਦ

ਵਾਲਮੀਕ ਜਥੇਬੰਦੀਆਂ ਨੇ 11 ਨੂੰ ਏਅਰਪੋਰਟ ਤੇ ਰੋਡ ਤੇ ਧਰਨੇ ਸਬੰਧੀ ਡੀ.ਸੀ ਨੂੰ ਦਿੱਤਾ ਮੰਗ ਪੱਤਰ

ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਰਜਿ ਭਾਰਤ ਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੂੰ 11 ਫਰਵਰੀ ਨੂੰ ਏਅਰਪੋਰਟ ਰੋਡ ਵਿਖੇ ਲਗਾਏ ਜਾ ਰਹੇ ਧਰਨੇ ਸਬੰਧੀ ਮੰਗ ਪੱਤਰ ਸੌਂਪਿਆ।

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਨਿਊ ਵਾਲਮੀਕਿ ਸ਼ਕਤੀ ਸਭਾ ਵੱਲੋਂ ਕੱਢੀ ਸ਼ੋਭਾ ਯਾਤਰਾ ਦਾ ਸਥਾਨਕ ਪੋਸਟ ਆਫਿਸ ਨੇੜੇ ਸਥਿਤ ਦੁਕਾਨਦਾਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ 

ਸਪੀਕਰ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ