ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ ਵੱਲੋਂ ਸ਼੍ਰੀ ਰਾਮ ਧਰਮਾਰਥ ਟਰਸਟ ਮੋਰਿੰਡਾ ਵਿਖੇ ਮੈਡੀਕਲ ਐਸੋਸੀਏਸ਼ਨ ਮੋਰਿੰਡਾ ਦੇ ਸਹਿਯੋਗ ਨਾਲ ਵਣ ਮਹਾ ਉਤਸਵ ਮਨਾਇਆ ਗਿਆ।