ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਚਕਾਰ ਰੋਜ਼ਾਨਾ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕਰਨ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ-ਸ਼੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈੱਸ ਦੀ ਬਹਾਲੀ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਇਸ ਸੇਵਾ ਨੂੰ ਕਟੜਾ ਤੋਂ ਅੱਗੇ ਸ੍ਰੀਨਗਰ ਤੱਕ ਵਧਾਉਣ ਦੀ ਮੰਗ ਕੀਤੀ।
ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ 'ਤੇ ਕੀਤਾ ਧੰਨਵਾਦ