ਸਿਖਿਆ ਤੇ ਸਮਾਜਿਕ ਵਿਕਾਸ 'ਤੇ ਹੋਈ ਚਰਚਾ
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ 'ਚ ਵੱਖ ਵੱਖ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਣ ਤਕ ਹਰਿਆਣਾ ਵਿਚ 25.45 ਕਰੋੜ ਰੁਪਏ ਤੋਂ ਵੱਧ ਦੀ ਅਵੈਧ ਸ਼ਰਾਬ, ਨਸ਼ੀਲੇ ਪਦਾਰਥ ਤੇ ਨਗਦ ਰਕਮ ਕੀਤੀ ਗਈ ਜਬਤ
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਹਦਾਇਤ
ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਭਾਰਤੀ ਜਨਤਾ ਪਾਰਟੀ ਚੰਡੀਗੜ੍ਹ