ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ ਬੀ. ਏ. ਐੱਲ. ਐੱਲ. ਬੀ. (5 ਸਾਲਾ ਕੋਰਸ) ਡਿਗਰੀ ਕੋਰਸ ਦੇ ਸਮੈਸਟਰ ਨੌਵਾਂ ਦੇ ਹੋਏ ਇਮਤਿਹਾਨਾਂ ’ਚ 364 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ।