ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ ਦੇ ਬਾਵਜੂਦ ਕਿ ਈ-20 ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ, ਇਸ ਨੂੰ ਜਬਰਦਸਤੀ ਥੋਪਿਆ ਹੈ।