Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Verification

SIR 2026: ਵੋਟਰ ਸੂਚੀ ਦੀ ਤਸਦੀਕ ਲਈ 19.35 ਲੱਖ ਨੋਟਿਸ ਜਾਰੀ ਵੋਟਰ ਨਿਰਧਾਰਤ ਪ੍ਰਕਿਰਿਆ ਤਹਿਤ 30 ਅਗਸਤ ਤੋਂ ਪਹਿਲਾਂ ਰੱਖਣ ਆਪਣਾ ਪੱਖ

ਨੂੰ ਸਟੀਕ, ਅੱਪਡੇਟ ਅਤੇ ਗਲਤੀ ਰਹਿਤ ਬਣਾਉਣ ਲਈ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਨਾਗਰਿਕ ਆਪਣੇ ਬੀਐਲਓ/ਈਆਰਓ/ ਏਈਆਰਓ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ 539N5“ 1pp 'ਤੇ 'ਬੁੱਕ ਏ ਕਾਲ' ਸਹੂਲਤ ਜਾਂ ਵੋਟਰ ਹੈਲਪਲਾਈਨ 1950 ਰਾਹੀਂ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

 

 

ਐਸ.ਆਈ.ਆਰ.-2026 ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਹੋਵੇਗੀ ਵੋਟਰਾਂ ਦੀ ਤਸਦੀਕ : ਡੀ ਸੀ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ .ਹਿਮਾਂਸ਼ੂ ਅਗਰਵਾਲ ਪਟਿਆਲਾ ਨੇ ਅੱਜ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ 25 ਜੂਨ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੋਟਰ ਤਸਦੀਕ ਪ੍ਰਕਿਰਿਆ ਤੋਂ ਪਹਿਲਾਂ ਮੀਡੀਆ ਨਾਲ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ।

ਹੁਣ ਤਿੰਨ ਦਿਨ ਵਿੱਚ ਮਿਲੇਗਾ ਵਜਨ ਅਤੇ ਮਾਪ ਦੇ ਫੈਰੀਫਿਕੇਸ਼ਨ ਦਾ ਆਨਲਾਇਨ ਸਰਟੀਫਿਕੇਟ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸੇਵਾ ਵਿੱਚ ਬਦਲਾਵ

ਬਿਹਾਰ ਵੋਟਰ ਲਿਸਟ ਪੁਨਰ ਨਿਰੀਖਣ : ਦਾਵੇ-ਇਤਰਾਜਾਂ ਦੀ ਪ੍ਰਕ੍ਰਿਆ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ 1 ਅਗਸਤ ਤੋਂ 11 ਅਗਸਤ 2025 ਡਰਾਫਟ ਵੋਟਰ ਸੁਚੀ ਪ੍ਰਕਾਸ਼ਿਤ