Tuesday, September 16, 2025

Verna

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ

ਨਾਗਰਿਕ-ਕੇਂਦਰਿਤ ਸ਼ਾਸਨ ਦੀ ਮਜ਼ਬੂਤੀ ਲਈ ਐਨਸੀਜੀਜੀ ਟੀਮ ਵੱਲੋਂ ਪੰਜਾਬ ਪਾਰਦਰਸ਼ਤਾ ਕਮਿਸ਼ਨ ਦਾ ਦੌਰਾ

ਐਨ.ਸੀ.ਜੀ.ਜੀ. ਦੇ ਡਾਇਰੈਕਟਰ ਜਨਰਲ ਨੇ ਡਾਟਾ-ਅਧਾਰਤ ਕਾਰਜਪ੍ਰਣਾਲੀ ਅਤੇ ਜਨਤਕ ਸੇਵਾ ਸੁਧਾਰ ਪਹਿਲਕਦਮੀਆਂ ਪ੍ਰਤੀ ਪੰਜਾਬ ਦੀ ਸਰਗਰਮ ਪਹੁੰਚ ਦੀ ਕੀਤੀ ਸ਼ਲਾਘਾ

ਮੋਹਾਲੀ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਅੱਗ ਲਾ ਕੇ ਸਾੜਨ ਵਾਲ਼ੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ 02 ਗ੍ਰਿਫਤਾਰ

ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸੈਕਟਰ-78 ਦੇ ਬਾਹਰ ਖੜੀ ਵਰਨਾ ਕਾਰ ਨੂੰ ਅੱਗ ਲਗਾਕੇ ਸਾੜਨ ਵਾਲੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ ਮੁਕੱਦਮਾ 02 ਦੋਸ਼ੀਆਂ ਗ੍ਰਿਫਤਾਰ ਕਰਕੇ, ਮੁੱਕਦਮੇ ਨੂੰ ਟ੍ਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਕਿਸਾਨਾਂ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ : ਲਾਲ ਸਿੰਘ

ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਸੂਬੇ ਵਿੱਚ ਹੁਣ ਕਿਸਾਨਾਂ ਕੋਲ ਆਪਣੇ ਜੇ-ਫਾਰਮ ਦੀਆਂ ਡਿਜੀਟਲ ਕਾਪੀਆਂ ਦਾ ਪ੍ਰਿਟ ਲੈਣ ਜਾਂ ਡਾਊਨਲੋਡ ਕਰਨ ਦੀ ਖੁੱਲ੍ਹ ਹੋਵੇਗੀ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਕਣਕ ਦੇ ਖਰੀਦ ਸੀਜ਼ਨ-2021 ਸੀਜ਼ਨ ਤੋਂ ਜੇ-ਫਾਰਮ ਦਾ ਇਲੈਕਟ੍ਰਾਨਿਕ ਫਾਰਮੈਟ ਉਪਲਬਧ ਕਰਵਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਕਦਮ