Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

VicePresident

ਜਗਦੀਪ ਘਵੱਦੀ ਬਣੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ

ਉਨ੍ਹਾਂ ਕਿਹਾ ਕਿ ਹਲਕਾ ਗਿੱਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਵਾਹ ਲਾਈ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਕਾਲਾ ਘਵੱਦੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਗਈ

ਸੁਖਬੀਰ ਸਿੰਘ ਬਾਦਲ ਵੱਲੋਂ ਜਰਨੈਲ ਸਿੰਘ ਨੂੰ ਐਸ.ਸੀ. ਵਿੰਗ ਮਾਲਵਾ ਜ਼ੋਨ ਦਾ ਮੀਤ ਪ੍ਰਧਾਨ ਨਿਯੁਕਤ

ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਬਲਜੀਤ ਸਿੰਘ, ਜਗਜੀਤ ਸਿੰਘ ਘਾਰੂ, ਜੋਤੀ ਦੁੱਨੇਕੇ, ਦੀਪਾ ਦੁੱਨੇਕੇ, ਡਾ. ਲਛਮਣ ਸਿੰਘ ਅਤੇ ਗੁਰਵੀਰ ਸਿੰਘ ਲਵਲੀ ਦੁੱਨੇਕੇ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਸ਼ਾਮਲ ਸਨ। ਪਾਰਟੀ ਆਗੂਆਂ ਨੇ ਆਸ ਪ੍ਰਗਟਾਈ ਕਿ ਜਰਨੈਲ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

 

ਰਮਨ ਕੁਮਾਰ ਮਾਨ ਨੇ ਨਵਾਂਸ਼ਹਿਰ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ ਨਗਰ ਕੌਂਸਲ ਦੀ ਨਵੀਂ ਬਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਮਨ ਕੁਮਾਰ ਮਾਨ ਨੇ ਅੱਜ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਹੈਰੀ ਸਰਪੰਚ ਲੁਧਿਆਣਾ ਦਿਹਾਤੀ ਦੇ ਯੂਥ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ

ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਨੌਜਵਾਨ ਆਗੂ ਹੈਰੀ ਸਰਪੰਚ ਨੂੰ ਯੂਥ ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨਗਰ ਕੌਂਸਲ ਦੇ ਨਵੇਂ ਪ੍ਰਧਾਨ ਅਤੇ ਉਪ ਪ੍ਰਧਾਨ ਦਾ ਸਨਮਾਨ

ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵਲੋਂ ਨਗਰ ਕੌਂਸਲ ਅਹਿਮਦਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਕਮਲਜੀਤ ਸਿੰਘ ਉੱਭੀ ਅਤੇ ਉਪ ਪ੍ਰਧਾਨ ਸ੍ਰੀਮਤੀ ਸਵੀਟੀ ਕਾਕੜੀਆ ਦੇ ਸਨਮਾਨ ਵਿੱਚ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਲਾਲੜੂ ਨਗਰ ਕੌਂਸਲ ਨੂੰ ਮਿਲੀ ਨਵੀਂ ਲੀਡਰਸ਼ਿਪ, ਜੋਰਾਵਰ ਸਿੰਘ ਪ੍ਰਧਾਨ, ਹਰੀਸ਼ ਮਦਾਨ ਸੀਨੀਅਰ ਮੀਤ ਪ੍ਰਧਾਨ ਅਤੇ ਅਮਨ ਰਾਣਾ ਮੀਤ ਪ੍ਰਧਾਨ ਚੁਣੇ ਗਏ

ਲਾਲੜੂ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਉਪਰੰਤ ਅੱਜ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ।

ਯੂਥ ਕਾਂਗਰਸ ਹਲਕਾ ਗਿੱਲ ਦੇ ਵਾਈਸ ਪ੍ਰਧਾਨ ਬਣੇ ਗਗਨਦੀਪ ਸਿੰਘ ਗੁਰਮ

ਮਾਰਚ ਅਪ੍ਰੈਲ ਮਹੀਨੇ  ਵਿੱਚ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਹਲਕਾ ਗਿੱਲ ਤੋਂ ਵਾਈਸ ਪ੍ਰਧਾਨ ਚੁਣੇ ਗਏ ਗਗਨਦੀਪ ਸਿੰਘ ਗੁਰਮ ਨੇ ਹਲਕੇ ਦੇ ਸਮੂਹ ਯੂਥ ਕਾਂਗਰਸ ਦੇ ਵੋਟਰਾਂ, ਨੌਜਵਾਨਾਂ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ।

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਮਨਦੀਪ ਸਿੰਘ ਵਿਰਕ ਵਾਈਸ ਪ੍ਰਧਾਨ ਚੁਣੇ ਗਏ

 ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ।

ਖਨੌਰੀ ਦੇ ਰਾਮ ਦਾਸ ਭੁੱਕਲ ਸੰਗਰੂਰ ਬਸਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਪਾਰਟੀ ਹਾਈਕਮਾਂਡ ਦਾ ਜਤਾਇਆ ਆਭਾਰ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ, ਸੀਨੀਅਰ ਅਤੇ ਟਕਸਾਲੀ ਆਗੂ ਰਾਮਦਾਸ ਭੁੱਕਲ ਨੂੰ ਜ਼ਿਲ੍ਹਾ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਸ਼ਿਵ ਸੈਨਾ ਹਿੰਦ ਵੱਲੋਂ ਨੌਜਵਾਨਾਂ ਦਾ ਸਨਮਾਨ ਲਲਿਤ ਗੋਇਲ ਨੂੰ ਉੱਤਰੀ ਭਾਰਤ ਦਾ ਵਾਈਸ ਪ੍ਰਧਾਨ ਨਿਯੁਕਤ

ਰਾਸ਼ਟਰੀ ਸ਼ਿਵ ਸੈਨਾ ਹਿੰਦ ਦੇ ਮੁੱਖ ਸੇਵਾਦਾਰ ਅਤੇ ਸ਼ਿਵ ਸਾਗਰ ਮਹਾਂਕਾਲੀ ਮੰਦਰ ਖਰੜ ਦੇ ਪ੍ਰਮੁੱਖ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ਼ਿਵ ਸੈਨਾ ਹਿੰਦ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਨਾਤਨ ਧਰਮ ਦੀ ਰੱਖਿਆ ਲਈ ਨਿਰੰਤਰ ਕੰਮ ਕਰ ਰਹੀ ਹੈ।

ਪ੍ਰੋਫੈਸਰ ਬੀਰਦਵਿੰਦਰ ਸਿੰਘ ਬੱਲਾ ਨੂੰ ਯੂਥ ਵਿੰਗ ਦਾ ਸਟੇਟ ਵਾਈਸ ਪ੍ਰੈਜੀਡੈਂਟ ਦਾ ਅਹੁਦਾ ਵੀ ਬਖਸ਼ਿਆ

 ਮੋਰਿੰਡਾ ਸਰਦਾਰ ਪ੍ਰੋਫੈਸਰ ਬੀਰਦਵਿੰਦਰ ਸਿੰਘ ਬੱਲਾ ਨੇ ਪੰਜਾਬ ਵਿੱਚ ਵੱਡੇ ਵੱਡੇ ਅਹੁਦੇ ਪ੍ਰਾਪਤ ਕਰਕੇ ਸਾਡੇ ਇਲਾਕੇ ਸ੍ਰੀ ਚਮਕੌਰ ਸਾਹਿਬ ਦਾ ਮਾਣ ਵਧਾਇਆ ਹੈ

ਜੌਨੀ ਖੱਤਰੀ ਮੀਡੀਆ ਇੰਚਾਰਜ ਅਤੇ ਬਲਕਾਰ ਸੈਣੀ ਮੰਡਲ ਉਪ ਪ੍ਰਧਾਨ ਬਣੇ

ਜੌਨੀ ਖੱਤਰੀ ਨੂੰ ਮੰਡਲ ਮੀਡੀਆ ਇੰਚਾਰਜ ਅਤੇ ਬਲਕਾਰ ਸੈਣੀ ਨੂੰ ਮੰਡਲ ਉਪ ਪ੍ਰਧਾਨ ਨਿਯੁਕਤ ਕਰਨ 'ਤੇ ਭਾਰਤੀ ਜਨਤਾ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬੀਤੇ ਦਿਨੀਂ ਫੋਟੋਗ੍ਰਾਫੀ ਐਸੋਸੀਏਸ਼ਨ ਦੀਆਂ ਲਗਾਤਾਰ ਚੱਲ ਰਹੀਆਂ ਮੀਟਿੰਗਾਂ ਦੇ ਸਿਲਸਿਲੇ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਐਸੋਸੀਏਸ਼ਨ ਦੀ ਮਜ਼ਬੂਤੀ ਅਤੇ ਭਵਿੱਖ ਦੀ ਰੂਪ-ਰੇਖਾ ਤਿਆਰ ਕਰਨ ਲਈ ਅਹਿਮ ਫੈਸਲੇ ਲਏ ਗਏ।

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

ਆਮ ਆਦਮੀ ਪਾਰਟੀ ਨੂੰ ਅੱਜ ਹਲਕਾ ਸਮਾਣਾ ਵਿਖੇ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ਵਿੱਚ ਨੌਜਵਾਨ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਹੋਏ।

ਆਪ ਦੇ ਸੂਬਾ ਉਪ ਪ੍ਰਧਾਨ ਵੱਲੋਂ ਮੁੱਖ ਮੰਤਰੀ ਦੀ ਸੋਚ ਦੀ ਸ਼ਲਾਘਾ

ਸਕੂਲਾਂ 'ਚ ਸਵੇਰ ਦਾ ਨਾਸ਼ਤਾ ਸ਼ੁਰੂ ਕਰਨ ਨਾਲ ਲੱਖਾਂ ਬੱਚਿਆਂ ਨੂੰ ਹੋਵੇਗਾ ਫਾਇਦਾ : ਡਾਕਟਰ ਚਰਨਜੀਤ ਚੰਨੀ 

ਸ਼੍ਰੋਮਣੀ ਅਕਾਲੀ ਦਲ ਵਲੋਂ ਇੰਜ: ਜਗਦੇਵ ਸਿੰਘ ਬੋਪਾਰਾਏ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਪਾਰਟੀ ਦੇ ਉਪ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਭਾਰਤ ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਚੋਣ 2025 'ਤੇ ਜਾਰੀ ਕੀਤੀ ਕੀਤੀ ਜਾਣਕਾਰੀ ਭਰਪੂਰ ਪੁਸਤਕਾ

1352 ਤੋਂ 2022 ਤੱਕ ਦੇ ਸਾਰੇ 16 ਚੋਣਾਂ ਦੀ ਸੰਖੇਪ ਜਾਣਕਾਰੀ ਵੀ ਸ਼ਾਮਿਲ, ਕਮਿਸ਼ਨ ਦੀ ਜਾਗਰੁਕਤਾ ਪਹਿਲ - ਏ. ਸ਼੍ਰੀਨਿਵਾਸ

ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ 

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਪਿੰਡ ਸ਼ੇਖਪੁਰਾ ਤੋਂ ਸਾਬਕਾ ਬਲਾਕ ਸਮਿਤੀ ਮੈਂਬਰ ਬਹਾਦਰ ਸਿੰਘ ਸ਼ੇਖਪੁਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

34 ਦਿਨਾਂ ਵਿੱਚ ਉਪ-ਰਾਸ਼ਟਰਪਤੀ, ਪ੍ਰਧਾਨ ਮੰਤਰੀ, ਅਤੇ ਸੁਪਰੀਮ ਕੋਰਟ ਦੇ ਜੱਜਾਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਕਿਸੇ ਦਾ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ : ਕਿਸਾਨ ਆਗੂ 

ਡਾਕਟਰਾਂ ਨੇ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ, ਜਿਸ ਕਰਕੇ ਉਨ੍ਹਾਂ ਨੂੰ ਗੱਲ ਕਰਨ ਵਿੱਚ ਵੀ ਦਿੱਕਤ ਹੈ

ਮਾਲੇਰਕੋਟਲਾ ; ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਮੀਤ ਪ੍ਰਧਾਨ ਵੱਲੋਂ ਟੀ ਪਾਰਟੀ ਦਾ ਆਯੋਜਨ

ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਦਾ ਸੂਬਾਈ ਡੈਲੀਗੇਟ ਇਜਲਾਸ ਮਿਤੀ 06 ਅਕਤੂਬਰ 2024 ਨੂੰ ਹਿਨਾ ਹਵੇਲੀ ਮਾਲੇਰਕੋਟਲਾ ਵਿੱਚ ਹੋਇਆ ਸੀ। 

ਏਸ਼ੀਅਨ ਪੈਸੀਫਿਕ ਵਕੀਲਾਂ ਦੇ ਮੀਤ ਪ੍ਰਧਾਨ ਬਣੇ ਜਸਪਾਲ ਸਿੰਘ ਦੱਪਰ

ਕਨਫੈਂਡਰੇਸ਼ਨ ਆਫ ਲਾਇਰਜ ਆਫ ਏਸ਼ੀਆ ਐਂਡ ਦ ਪੈਸਫਿਕ (ਸੀ ਓ ਐਲ ਏਪੀ) ਦੀ ਜਪਾਨ ਦੀ ਰਾਜਧਾਨੀ ਟੋਕਿਓ ਵਿੱਚ ਆਯੋਜਿਤ ਕੀਤੀ ਗਈ