ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਤਿਉਹਾਰਾਂ ਦੀ ਭਾਵਨਾ ਨੂੰ ਸੁੰਦਰ ਢੰਗ ਨਾਲ ਪ੍ਰਦਰਸ਼ਿਤ ਕੀਤਾ।
ਵਿਦਿਆ ਵੈਲੀ ਸੀਨੀਅਰ ਸੈਕੰਡਰੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਮੋਹਾਲੀ ਮਿਡਟਾਊਨ ਦੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਰੋਟਰੀ ਯੂਥ ਲੀਡਰਸ਼ਿਪ ਅਵਾਰਡ - 2026 ਤਹਿਤ ਪ੍ਰੋਗਰਾਮ ਕਰਵਾਇਆ ਗਿਆ।
ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਮਾਂ ਦਿਵਸ ਨੁੰ ਸਮਰਪਿਤ ਸਮਾਗਮ ਕਰਵਾਇਆ ਗਿਆ ਸਿ ਵਿਚ ਮਾਵਾਂ ਅਤੇ ਬੱਚੇ ਇਕੱਠੇ ਹੋ ਕੇ ਨੱਚਦੇ, ਗੀਤ ਗਾਉਦੇ ਅਤੇ ਕਵਿਤਾਵਾਂ ਸੁਣਾਉਦੇ ਹੋਏ ਆਪਣੇ ਪਿਆਰ ਅਤੇ ਕਦਰਕਾਨੀ ਦਾ ਪ੍ਰਦਰਸ਼ਨ ਕਰਦੇ ਸਨ।