ਅੰਤਰਰਾਸ਼ਟਰੀ ਯੋਗ ਦਿਵਸ ਨੂੰ ਲੈ ਕੇ ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸਕੂਲ ਕੈਂਪਸ ਵਿਚ ਸਮਾਗਮ ਕਰਵਾਇਆ ਗਿਆ। ਸਕੂਲ ਚੇਅਰਪਰਸਨ ਸੁਰਿੰਦਰ ਕੌਰ, ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਜਿਨ੍ਹਾਂ ਨੇ ਸਾਰਿਆਂ ਨੂੰ ਯੋਗ ਨੂੰ ਆਪਣੀ ਰੋਜਾਨਾ ਰੁਟੀਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ।