ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।