86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣਗੇ ਖੇਡ ਮੈਦਾਨ
ਅੱਠ ਖੇਡ ਮੈਦਾਨ ਤੇ ਤਿੰਨ ਪੰਚਾਇਤ ਘਰ ਬਣਾਉਣ ਦੀ ਸ਼ੁਰੂਆਤ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੰਗਲਵਾਰ ਸ਼ਾਮ ਆਪਣੇ ਜੱਦੀ ਪਿੰਡ ਮਿਰਜਾਪੁਰ ਮਾਜਰਾ ਪਹੁੰਚੇ।
ਮੁੱਖ ਮੰਤਰੀ, ਫਿਲਮੀ, ਸੰਗੀਤ ਜਗਤ ਸਮੇਤ ਲੱਖਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।
ਪਾਣੀ ਦੇ ਟੈਂਕਰਾਂ ਨੂੰ ਪਾਣੀ ਸਪਲਾਈ ਵਿੱਚ ਲਗਾਇਆ ਗਿਆ, ਲੋਕਾਂ ਨੂੰ ਪਾਣੀ ਦੇ ਨਮੂਨਿਆਂ ਦੀ ਜਾਂਚ ਤੱਕ ਟੂਟੀ ਦਾ ਪਾਣੀ ਨਾ ਵਰਤਣ ਦੀ ਸਲਾਹ
ਸੈਟਲਾਈਟ ਮਾਨੀਟਰਿੰਗ ਰਾਹੀਂ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਵੱਲੋਂ ਤੁਰੰਤ ਸੰਬੰਧਤ ਕਿਸਾਨ ਵਿਰੁੱਧ ਵਿਭਾਗੀ ਮੁਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਨੂੰ ਫੀਲਡ ਰਿਪੋਰਟ ਸਬਮਿਟ ਕਰਵਾਉਣ ਦੇ ਆਦੇਸ਼ ਦਿੱਤੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਆਰੰਭੀ ਜਾ ਸਕੇ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਮੈਡੀਕਲ ਕੈਂਪ, ਘਰ-ਘਰ ਸਰਵੇ, ਫੌਗਿੰਗ ਤੇ ਸਪਰੇਅ ਜਾਰੀ
20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ
ਇੱਕ ਦਿਨ ਵਿੱਚ 1,100 ਤੋਂ ਵੱਧ ਸਿਹਤ ਕੈਂਪਾਂ ਵਿੱਚ 20,668 ਮਰੀਜ਼ਾਂ ਦਾ ਕੀਤਾ ਗਿਆ ਇਲਾਜ ; ਆਸ਼ਾ ਵਰਕਰਾਂ ਨੇ 1,471 ਪਿੰਡਾਂ ਵਿੱਚ 20,276 ਸਿਹਤ ਕਿੱਟਾਂ ਵੀ ਵੰਡੀਆਂ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ
ਜ਼ਿਲ੍ਹਾ-ਵਾਰ ਨਿਗਰਾਨ ਉਪ-ਕਮੇਟੀਆਂ 19 ਸਤੰਬਰ ਤੋਂ ਫੀਲਡ ਨਿਰੀਖਣ ਸ਼ੁਰੂ ਕਰਨਗੀਆਂ
ਪ੍ਰਾਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਢੁਕਵੇਂ ਢੰਗ ਨਾਲ ਲਾਗੂ ਕਰਨ ਲਈ ਕਮੇਟੀਆਂ ਵੱਲੋਂ ਉਸਾਰੂ ਭਮਿਕਾ ਨਿਭਾਉਣ ਦੀ ਉਮੀਦ ਪ੍ਰਗਟਾਈ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੜ ਵਸੇਬਾ ਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦੇ ਐਲਾਨ
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ “ਹਰ ਸ਼ੁੱਕਰਵਾਰ ਡੈਂਗੂ ਤੇ ਵਾਰ” ਦੇ ਤਹਿਤ, ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ
ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ
ਹਲਕਾ ਮਲੇਰਕੋਟਲਾ ਅਧੀਨ ਆਉਂਦੇ ਪਿੰਡ ਮਿੱਠੇਵਾਲ ਵਿਖੇ ਲੋਕ ਭਲਾਈ ਵੈਲਫੇਅਰ ਕਲੱਬ ਵੱਲੋਂ ਜਿਨਾਂ ਘਰਾਂ ਦੀਆਂ ਲਗਾਤਾਰ ਪੈ ਰਹੇ ਮੀਂਹ ਕਾਰਨ ਛੱਤਾਂ ਚੌਨ ਲੱਗ ਪਈਆਂ ਸਨ
ਦਰਿਆਵਾਂ ਦੀ ਸਹੀ ਦੇਖਭਾਲ ਨਾਲ ਹੀ ਹੜ੍ਹਾਂ ਦਾ ਸਥਾਈ ਹੱਲ ਸੰਭਵ : ਹੜ੍ਹ ਪੀੜਤ ਲੋਕ
ਲਗਾਤਾਰ ਮੀਂਹ ਕਾਰਨ ਅਸੁਰੱਖਿਅਤ ਇਮਾਰਤਾਂ ਵੇਖੀਆਂ, ਲੋਕਾਂ ਨੂੰ ਅਸੁਰੱਖਿਅਤ ਇਮਾਰਤਾਂ ਛੱਡ ਕੇ ਰਾਹਤ ਕੈਂਪਾਂ 'ਚ ਜਾਣ ਦੀ ਅਪੀਲ
ਜ਼ਮੀਨੀ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਰਕਾਰ ਵੱਲੋਂ ਮਦਦ ਤੇ ਸਹਾਇਤਾ
ਪਿੰਡ ਖੇੜੀ ਗੁੱਜਰਾਂ ਦੇ ਕਮਿਊਨਿਟੀ ਸੈਂਟਰ ਦੀ ਡਿਵੈਲਪਮੈਂਟ ਲਈ ਦੋ ਲੱਖ ਰੁਪਏ ਦਿੱਤੇ
ਪੁਲਿਸ ਨੇ ਰੋਕਿਆ ਤਾਂ ਭੜਕੇ ਸਤੌਜ ਦੇ ਲੋਕ
ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਫੀਡ ਦੇਣ ਦੀ ਵੀ ਕੀਤੀ ਹਦਾਇਤ
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ
ਸੁਨਾਮ ਬਲਾਕ ਦੇ ਪਿੰਡਾਂ 'ਚ ਰੈਲੀ ਪ੍ਰਤੀ ਭਾਰੀ ਉਤਸ਼ਾਹ : ਮਾਣਕ
ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੁਹਾਲੀ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਵੱਡੀ ਤੇ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਪਿੰਡ ਅਜਰਾਵਰ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੌਜਣਾ (ਸੇਜਣ) ਤੇ ਆਂਵਲੇ ਦੇ ਪੌਦੇ ਵੰਡੇ ਗਏ।
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵਿਜੀਲੈਂਸ ਜਾਂਚ ਦੀ ਮੰਗ, ਕਿਹਾ- “ਸਿਰਫ ਮਤਾ ਰੱਦ ਕਰਨ ਨਾਲ ਗੱਲ ਨਹੀਂ ਬਣੇਗੀ”
ਇਥੋਂ ਨੇੜਲੇ ਪਿੰਡ ਕੰਗਣਵਾਲ ਵਿਖੇ ਮੁਫਤ ਅੱਜ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ 19 ਅਗਸਤ 2025 ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।
ਅਧਿਕਾਰੀਆਂ ਨੂੰ ਸੁਚੱਜੇ ਢੰਗ ਨਾਲ ਮਹਿਕਮੇ ਦਾ ਪੱਧਰ ਉੱਚਾ ਚੱਕਣ ਲਈ ਨਿਰਦੇਸ਼
ਪੰਚਾਇਤੀ ਰਾਜ ਵਿਭਾਗ ਵੱਲੋਂ ਹਰੇਕ ਪਿੰਡ ਵਿੱਚ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੰਚਾਇਤ ਘਰ
ਪੰਜਾਬ ਅੰਦਰ ਲੈਂਡ ਪੁਲਿੰਗ ਸਕੀਮ ਅਤੇ ਹਲਕਾ ਖਰੜ ਦੀਆਂ ਵੱਖ-ਵੱਖ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।
ਅੱਜ ਪਿੰਡ ਮਿੱਠੇਵਾਲ ਵਿਖੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਇਸ ਮੌਕੇ ਸਮੂਹ ਪਿੰਡ ਵਾਸੀ ਅਤੇ ਸਰਪੰਚ ਕੁਲਦੀਪ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ
ਰਾਜਿੰਦਰ ਦੀਪਾ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਸੂਬਾਵਾਸੀਆਂ ਨੂੰ ਹਰੇਕ ਪਿੰਡ ਵਿੱਚ ਬੱਸ ਸਹੂਲਤ ਮਹੁਇਆ ਕਰਵਾਉਣ ਦੀ ਸੌਗਾਤ ਦਿੱਤੀ ਹੈ
ਆਮ ਆਦਮੀ ਦੇ ਨਾਂ 'ਤੇ ਪੰਜਾਬ ਵਿੱਚ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੈਂਡ ਪੂਲਿੰਗ ਦੇ ਨਾਂ ਹੇਠ