Monday, September 08, 2025

Vineetverma

ਵਿਨੀਤ ਵਰਮਾ ਵੱਲੋਂ ਫੇਜ਼ 10 ਅਤੇ 11 ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ 

ਚੱਲ ਰਹੇ ਸੀਵਰੇਜ ਪ੍ਰਾਜੈਕਟ ਕਾਰਨ ਵਪਾਰੀਆਂ ਨੂੰ ਆ ਰਹੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਸਖਤ ਨਿਰੇਦਸ਼

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਵੱਲੋਂ ਮੋਹਾਲੀ ਨਾਲ ਸਬੰਧਤ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਸਥਾਨਕ ਮੁੱਦਿਆਂ ਨੂੰ ਨਗਰ ਨਿਗਮ ਰਾਹੀਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਧੰਨਵਾਦ ਵਜੋਂ ਅੱਜ ਇਨ੍ਹਾਂ ਸੰਸਥਾਂਵਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸਨਅਤਕਾਰਾਂ, ਆਰ.ਡਬਲਯੂ.ਏਜ਼ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਲੋਕਾਂ ਦੀਆਂ ਬਿਜਲੀ ਸਪਲਾਈ ਨਾਲ ਸਬੰਧਤ ਮੁਸ਼ਕਿਲਾਂ ਬਾਰੇ ਕੀਤੀ ਮੀਟਿੰਗ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੀਟਿੰਗ ਵਿੱਚ ਨਗਰ ਨਿਗਮ ਨਾਲ ਸਬੰਧਤ ਉਠਾਏ ਗਏ ਮੁੱਦੇ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਸਰਸ ਮੇਲੇ ਦਾ ਦੌਰਾ

ਕਿਹਾ, ਅਜਿਹੇ ਮੇਲੇ ਦਸਤਕਾਰਾਂ ਅਤੇ ਕਾਰੀਗਰਾਂ ਲਈ ਰੋਜ਼ਗਾਰ ਦੇ ਵਸੀਲੇ ਬਣਦੇ ਹਨ

ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਐਮ ਸੀ ਮੁਹਾਲੀ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਦਰਪੇਸ਼ ਮਾਮਲਿਆਂ ਨੂੰ ਹੱਲ ਕਰਵਾਇਆ 

ਐਮ ਸੀ ਅਧਿਕਾਰੀਆਂ ਨੂੰ 10 ਪ੍ਰਤੀਸ਼ਤ ਦੀ ਛੋਟ ਦਾ ਲਾਭ ਲੈਣ ਲਈ ਆਖ਼ਰੀ ਘੰਟੇ ਤੱਕ ਟੈਕਸਦਾਤਾਵਾਂ ਨੂੰ ਸਹੂਲਤ ਦੇਣ ਲਈ ਆਖਿਆ 
 

ਵਿਨੀਤ ਵਰਮਾ ਵੱਲੋਂ ਵਪਾਰੀਆਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਆਬਕਾਰੀ ਕਮਿਸ਼ਨਰ ਨਾਲ ਮੁਲਾਕਾਤ

ਆਬਕਾਰੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ

ਵਿਨੀਤ ਵਰਮਾ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਨਿਯੁਕਤ

ਪੰਜਾਬ ਵਪਾਰਕ ਕਮਿਸ਼ਨ ਦੇ ਨਵਨਿਯੁਕਤ ਮੈਂਬਰ ਵਿਨੀਤ ਵਰਮਾ ਨੇ ਪੰਜਾਬ ਦੇ ਵਪਾਰੀਆਂ ਦੀ ਬਿਹਤਰੀ ਲਈ ਵਚਨਬੱਧਤਾ ਦੁਹਰਾਈ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ