Saturday, October 18, 2025

Vinod

ਵਿਨੋਦ ਗੁਪਤਾ ਨੇ ਲੰਗਰ ਲਈ ਰਸਦ ਦੇ ਟਰੱਕ ਕੀਤੇ ਰਵਾਨਾ 

ਅਮਰਨਾਥ ਯਾਤਰਾ ਦੌਰਾਨ ਹਰ ਵਰ੍ਹੇ ਲਾਇਆ ਜਾਂਦੈਂ ਲੰਗਰ 

ਪੰਜਾਬ ਸਰਕਾਰ ਨੇ ਇੰਜੀ. ਹਰਜੀਤ ਸਿੰਘ ਨੂੰ PSPCL ਦਾ ਡਾਇਰੈਕਟਰ/ਜਨਰੇਸ਼ਨ ਅਤੇ CA ਵਿਨੋਦ ਕੁਮਾਰ ਬੰਸਲ ਨੂੰ PSTCL ਦਾ ਡਾਇਰੈਕਟਰ/ਵਿੱਤ ਅਤੇ ਵਪਾਰਕ ਨਿਯੁਕਤ ਕੀਤਾ

ਪੰਜਾਬ ਸਰਕਾਰ ਨੇ ਇੰਜੀ. ਹਰਜੀਤ ਸਿੰਘ ਨੂੰ ਦੋ ਸਾਲਾਂ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਾ ਡਾਇਰੈਕਟਰ/ਜਨਰੇਸ਼ਨ ਨਿਯੁਕਤ ਕੀਤਾ ਹੈ।

ਵਿਨੋਦ ਗੁਪਤਾ ਨੂੰ ਟਿਕਟ ਦੇਣ ਦੀ ਮੰਗ ਨੇ ਜ਼ੋਰ ਫੜਿਆ

ਭਾਜਪਾ ਹਾਈਕਮਾਨ ਟਕਸਾਲੀ ਭਾਜਪਾਈਆਂ ਨੂੰ ਦੇਵੇ ਮੌਕਾ: ਕਾਲੜਾ 

ਪੱਤਰਕਾਰ ਵਿਨੋਦ ਦੁਆ ਖ਼ਿਲਾਫ਼ ਦੇਸ਼ਧ੍ਰੋਹ ਦਾ ਪਰਚਾ ਰੱਦ

ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੁਆ ਦੇ ਯੂਟਿਊਬ ਪ੍ਰੋਗਰਾਮ ਸਬੰਧੀ ਉਸ ਵਿਰੁਧ ਦੇਸ਼ਧ੍ਰੋਹ ਦੇ ਦੋਸ਼ ਹੇਠ ਹਿਮਾਚਲ ਪ੍ਰਦੇਸ਼ ਦੇ ਸਥਾਨਕ ਭਾਜਪਾ ਆਗੂ ਦੁਆਰਾ ਦਰਜ ਕਰਾਏ ਪਰਚੇ ਨੂੰ ਰੱਦ ਕਰਦਿਆਂ ਕਿਹਾ ਕਿ 1962 ਦਾ ਫ਼ੈਸਲਾ ਹਰ ਪੱਤਰਕਾਰ ਨੂੰ ਸੁਰੱਖਿਆ ਦਾ ਅਧਿਕਾਰ ਦਿੰਦਾ ਹੈ। ਜੱਜ ਯੂ ਯੂ ਲਲਿਤ ਅਤੇ ਜੱਜ ਵਿਨੀਤ ਸਰਨ ਦੇ ਬੈਂਚ ਨੇ ਦੁਆ ਦੀ ਇਹ ਬੇਨਤੀ ਰੱਦ ਕਰ ਦਿਤੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜਦ ਤਕ ਇਕ ਕਮੇਟੀ ਆਗਿਆ ਨਹੀਂ ਦਿੰਦੀ ਤਦ ਤਕ ਪੱਤਰਕਾਰੀ ਦਾ 10 ਸਾਲ ਤੋਂ ਵੱਧ ਦਾ ਅਨੁਭਵ ਰੱਖਣ ਵਾਲੇ ਕਿਸੇ ਪੱਤਰਕਾਰ ਵਿਰੁਧ ਕੋਈ ਪਰਚਾ ਦਰਜ ਨਾ ਕੀਤਾ ਜਾਵੇ।