ਫੇਸਬੁੱਕ ਅਤੇ ਵਟਸਐਪ ਸਮੇਤ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿਵਲ ਹਸਪਤਾਲ ਕੋਟਕਪੂਰਾ ਨਾਲ ਜੋੜ ਕੇ ਇੱਕ ਫੋਟੋ ਅਤੇ ਗਲਤ ਸੁਨੇਹਾ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਟਾਫ ਨਰਸ ਨੂੰ ਮਰੀਜ਼ ਦੇ ਰਿਸ਼ਤੇਦਾਰ ਨਾਲ ਇਤਰਾਜ਼ਯੋਗ ਹਾਲਤ ਵਿੱਚ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਹੈ।