Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Virasat-E-Khalsa

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ

ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇੱਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਜਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਲ ਕੀਤਾ ਹੈ।
ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿੱਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵੱਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ।