ਸ਼੍ਰੀ ਵਿਸ਼ਵਕਰਮਾ ਸਭਾ ਰਜਿ ਮੋਰਿੰਡਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਪਵਨ ਕੁਮਾਰ ਧੀਮਾਨ ਦੀ ਅਗਵਾਈ ਵਿੱਚ ਸ਼੍ਰੀ ਵਿਸ਼ਵਕਰਮਾ ਭਵਨ ਮੋਰਿੰਡਾ ਵਿਖੇ ਹੋਈ।
ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਜਮਾਲਪੁਰਾ (ਮਾਲੇਰਕੋਟਲਾ) ਵਿਖੇ 22 ਅਕਤੂਬਰ 2025 ਦਿਨ ਬੁੱਧਵਾਰ ਨੂੰ ਮਨਾਏ ਜਾ ਰਹੇ