Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Volunteers

ਕੁਲਤਾਰ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। 

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਵਿਖੇ ਪਾਰਟੀ ਵਲੰਟੀਅਰਾਂ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਸਮਾਣਾ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਤੇ ਹੋਈ ਵਿਸਥਾਰਪੂਰਵਕ ਚਰਚਾ

ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਵਲੰਟੀਅਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਦੇ ਰਹਿਣਗੇ। 

 

 

ਐਨ.ਐੱਸ.ਐੱਸ. ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ ਅਤੇ ਮੁੱਢਲੀ ਸਹਾਇਤਾ ਬਾਰੇ ਦਿੱਤੀ ਸਿਖਲਾਈ

ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐੱਮ.ਏ.) ਅਤੇ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (ਐੱਸ.ਡੀ.ਐੱਮ.ਏ.) ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵੱਲੋਂ ਸ਼੍ਰੀ ਸੁਖਮਨੀ ਕਾਲਜ, ਡੇਰਾ ਬੱਸੀ ਵਿਖੇ ਕਰਵਾਇਆ ਜਾ ਰਿਹਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਜਾਰੀ ਹੈ।

ਪਿੰਡ ਪੱਧਰ 'ਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਲੈ ਕੇ ਪਹੁੰਚੇ ਐਨ.ਐਸ.ਐਸ. ਵਲੰਟੀਅਰ

ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਦੀ ਐਨ.ਐਸ.ਐਸ. ਯੂਨਿਟ ਵੱਲੋਂ ਵਾਤਾਵਰਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਆਪ ਆਗੂਆਂ ਤੇ ਵਲੰਟੀਅਰਾਂ ਨੇ ਮਹਿੰਗਾਈ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਜਿੰਦਰ ਮਹਿਤਾ ਦੀ ਅਗਵਾਈ ਹੇਠ ਫੁਹਾਰਾ ਚੌਂਕ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਦਿਨੋ ਦਿਨ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਹਲਕਾ ਸਮਾਣਾ ਦੇ ਵਾਰਡ ਨੰਬਰ 2 ਸਥਿਤ ਨਾਮਧਾਰੀ ਕਲੋਨੀ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੇਵ ਸਿੰਘ ਦੀ ਰਿਹਾਇਸ਼ ਵਿਖੇ ਆਯੋਜਿਤ ਕੀਤੀ ਗਈ।

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਸਮਾਣਾ ਦੇ ਵਾਰਡ ਨੰਬਰ 10 ਵਿੱਚ ਗਿੱਲ ਫਾਰਮ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਹਲਕਾ ਸਮਾਣਾ ਦੀ ਗ੍ਰੀਨ ਸਿਟੀ ਕਲੋਨੀ ਵਿਖੇ ਕੁਲਦੀਪ ਸਿੰਘ ਵਿਰਕ ਹਲਕਾ ਸਮਾਣਾ ਪ੍ਰਧਾਨ ਯੁੱਧ ਨਸ਼ਿਆ ਵਿਰੁੱਧ ਅਤੇ ਹਰਸ਼ਵੀਰ ਸਿੰਘ ਵਿਰਕ ਬਲਾਕ ਪ੍ਰਧਾਨ ਵੱਲੋਂ ਆਯੋਜਿਤ ਵੱਖ-ਵੱਖ ਮੀਟਿੰਗਾਂ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਦਸਮੇਸ਼ ਸਕੂਲ ਹਰੀਨੌ ਵਿਖੇ ਵਲੰਟੀਅਰਾਂ ਨੂੰ ਵੰਡੇ ਗਏ ਸਰਟੀਫਿਕੇਟ

ਅੱਜ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਐਨ.ਐਸ.ਐਸ. ਦੇ 7 ਰੋਜ਼ਾ ਸਪੈਸ਼ਲ ਕੈਂਪ ਵਿੱਚ ਭਾਗ ਲੈਣ ਵਾਲੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡੇ ਗਏ। ਇਹ ਸੱਤ ਰੋਜਾ ਸਪੈਸ਼ਲ ਕੈਂਪ ਮਿਤੀ 24ਦਸੰਬਰ 2025ਤੋਂ 30ਦਸੰਬਰ 2025 ਤੱਕ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਲਾਇਆ ਗਿਆ ਸੀ।

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਵਾਤਾਵਰਨ ਦੀ ਸੰਭਾਲ ਲਈ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਪੱਖ ਵਿੱਚ ਕੀਤੀਆਂ ਮੀਟਿੰਗਾਂ

ਮਾਈ ਭਾਰਤ ਵੱਲੋਂ ਨੌਜਵਾਨਾਂ ਨੂੰ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਹੋਣ ਲਈ ਸੱਦਾ

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਖੁਦਮੁਖਤਿਆਰ ਸੰਸਥਾ, ਮਾਈ ਭਾਰਤ, ਦੇਸ਼ ਭਰ ਦੇ ਨੌਜਵਾਨਾਂ ਨੂੰ ਮਾਈ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਕਰਨ 

ਐਨ ਐਸ ਐਸ ਵਲੰਟੀਅਰਾਂ ਨੇ ਕਾਲਜ਼ ਕੈਂਪਸ ਦੀ ਕੀਤੀ ਸਫਾਈ 

ਕਾਲਜ਼ ਸਟਾਫ਼ ਅਤੇ ਵਲੰਟੀਅਰਜ਼ ਖੜ੍ਹੇ ਹੋਏ