Saturday, May 18, 2024

Voters

ਵੋਟ ਦੇ ਅਧਿਕਾਰ ਬਾਰੇ ਆਦਮਪੁਰ ਦੇ ਕਾਲਜ਼ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ

ਸਹਾਇਕ ਜ਼ਿਲ੍ਹਾ ਸਵੀਪ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ

ਸਵੀਪ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵੋਟਰਾਂ ਨਾਲ ਮੀਟਿੰਗ

ਇਸ ਮੀਟਿੰਗ ਦੌਰਾਨ ਆਯੁਰਵੈਦਿਕ  ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲੀ ਵਾਰ ਵੋਟ ਪਾਉਣ ਜਾਣ ਬਾਰੇ ਆਪਣੇ ਅਨੁਭਵਾਂ ਤੇ ਇੱਕ ਰਚਨਾ ਵੀ ਪੇਸ਼ ਕੀਤੀ

ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

ਲੂ ਤੋਂ ਬਚਣ ਲਈ ਪੋਲਿੰਗ ਬੂਥ ਤੇ ਹੋਣਗੇ ਵਿਸ਼ੇਸ਼ ਪ੍ਰਬੰਧ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ

ਸਵੀਪ ਟੀਮਾਂ ਵੱਲੋਂ ਬੱਸ ਸਟੈਂਡ ਸਰਹਿੰਦ ਵਿਖੇ ਬੱਸਾਂ ਵਿੱਚ ਸਟਿੱਕਰ ਲਗਾ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਗਿਆ ਜਾਗਰੂਕ   

ਜ਼ਿਲ੍ਹੇ ’ਚ ਪੈਂਦੀਆਂ ਦਾਣਾ ਮੰਡੀਆਂ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਗਿਆ ਜਾਗਰੂਕ

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਹੁਕਮਾਂ ਅਨੁਸਾਰ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਪੈਂਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ 

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਸਾਈਕਲ ਰੈਲੀ

ਸਵੀਪ ਟੀਮ ਵੱਲੋਂ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ

ਸਵੀਪ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਂਵਾਂ ਤੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸ਼ੋਸ਼ਲ ਲਾਈਫ ਅਤੇ ਹੈਲਪ ਕੇਅਰ ਫਾਊਂਡੇਸ਼ਨ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ੀਰਕਪੁਰ ਲੇਵਰ ਚੌਕ ਵਿਖੇ ਕੈਂਪ ਲਗਾਇਆ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਵਿੱਚ ਇੱਕ ਨੰਬਰ ਤੇ ਆਵੇ

ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ

ਸਵੀਪ ਪ੍ਰੋਗਰਾਮ ਅਧੀਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਲੋਕ ਸਭਾ ਚੋਣਾਂ ਵਿੱਚ 80 ਫ਼ੀਸਦੀ ਤੋਂ ਵਧੇਰੇ ਵੋਟ ਭੁਗਤਾਨ ਦੇ ਟੀਚੇ ਨੂੰ ਸਰ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਸਰਗਰਮੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ 

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਹਰ ਰੋਜ਼ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ 

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇ

ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਬੈਂਕ ਸੇਵਾਵਾਂ ਦੇ ਨਾਲ-ਨਾਲ ਗ੍ਰਾਹਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਦੇਣਗੇ ਪ੍ਰੇਰਨਾ 

ਪੰਜਾਬ 'ਚ ਵੋਟਰਾਂ ਨੂੰ ਵੋਟ ਪਾਉਣ ਲਈ 19 ਨੂੰ ਮਿਲੇਗੀ ਛੁੱਟੀ

ਲੋਕ ਸਭਾ ਚੋਣਾਂ-2024 ਦੌਰਾਨ ਵੋਟਾਂ ਪੁਆਉਣ ਦੀ ਪੂਰੇ ਦੇਸ਼ 'ਚ ਵੱਖ-ਵੱਖ ਗੇੜਾਂ ਤਹਿਤ ਚੱਲ ਰਹੀ ਪ੍ਰਕ੍ਰਿਆ ਦੇ ਮੱਦੇਨਜ਼ਰ ਆਪਣੀਆਂ ਨੌਕਰੀਆਂ ਕਰਨ ਕਰਕੇ ਦੂਜੇ ਰਾਜਾਂ 'ਚ ਵੱਸਦੇ ਵੋਟਰਾਂ ਦੀਆਂ ਵੋਟਾਂ ਉਨ੍ਹਾਂ ਦੇ ਆਪਣੇ ਰਾਜਾਂ 'ਚ ਪੁਆਉਣ ਲਈ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਛੁੱਟੀ ਮਿਲੇਗੀ । 

'ਵੋਟ ਪਾਉਣੀ ਏ ਜ਼ਰੂਰੀ ਏਹ ਹੱਕ ਤੇਰਾ ਏ' ਗਾਣਾ ਵੋਟਰਾਂ ਨੂੰ ਵੋਟ ਪਾਉਣ ਲਈ ਟੁਭੇਗਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀ ਤਹਿਤ ਵੋਟਰਾਂ ਨੂੰ ਜਾਗਰੂਕ ਲਈ ਵੀਡੀਓ ਗੀਤ ਰਿਲੀਜ਼

ਜਿਲ੍ਹੇ ਅੰਦਰ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਗਰੂਕ ਕਰਵਾਇਆ ਜਾਵੇ : ਮਨਰੀਤ ਰਾਣਾ

ਜ਼ਿਲ੍ਹਾ ਸਵੀਪ ਨੋਡਲ ਅਫਸਰ ਮਨਰੀਤ ਰਾਣਾ ਵੱਲੋਂ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ

ਰਾਸ਼ਟਰੀ ਵਰਕਸ਼ਾਪ ਨੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਮਤਦਾਨ ਦਾ ਸੰਦੇਸ਼ ਦਿੱਤਾ 

ਵਰਕਸ਼ਾਪ 'ਚ ਸਵੱਛਤਾ ਹੀ ਸੇਵਾ ਅਤੇ ‘ਮੇਰਾ ਪਹਿਲਾ ਵੋਟ ਦੇਸ਼ ਲਈ’ 'ਤੇ ਜ਼ੋਰ ਦਿੱਤਾ ਗਿਆ 

ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨੀਅਰ ਸਿਟੀਜ਼ਨ ਅਤੇ 18 ਸਾਲ ਵਾਲੇ 107 ਵੋਟਰ ਰਜਿਸਟਰ

 ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿਛਲੀਆਂ ਚੋਣਾਂ ਵਿਚ ਘੱਟ ਮਤਦਾਨ ਪ੍ਰਤੀਸ਼ਤਤਾ ਵਾਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਇਨ੍ਹਾਂ ਖੇਤਰਾਂ ਦੇ ਚੋਣ ਬੂਥਾਂ ਵਿੱਚ ਇਸ ਵਾਰ ਮਤਦਾਨ ਪ੍ਰਤੀਸ਼ਤਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ krnq ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ

ਸਵੀਪ ਟੀਮ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਅਜਨੌਦਾ ਕਲਾਂ ਵਿੱਚ ਸਵੀਪ ਪਟਿਆਲਾ ਵੱਲੋਂ ਇਕ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ।

 ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ "ਇਸ ਵਾਰ 70 ਪਾਰ" ਦੇ ਦਿੱਤੇ ਨਾਅਰੇ ਨੂੰ ਹਕੀਕੀ ਰੂਪ ਵਿੱਚ ਲਾਗੂ ਕੀਤਾ ਜਾਵੇਗਾ

ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ

ਜ਼ਿਲ੍ਹਾ  ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ  ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

ਚੋਣ ਡਿਊਟੀ 'ਚ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ : ਡਿਪਟੀ ਕਮਿਸ਼ਨਰ

ਲੋਕ ਸਭਾ ਹਲਕਾ ਪਟਿਆਲਾ-13 ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਕਿਹਾ ਹੈ

ਸਵੀਪ ਪਟਿਆਲਾ ਵੱਲੋਂ ਪਿੰਡਾਂ ਵਿੱਚ ਵੋਟਰਾਂ ਦੀ ਜਾਗਰੂਕਤਾ ਲਈ ਵਿਸ਼ੇਸ਼ ਕੈਪ

ਉਨ੍ਹਾਂ ਨੇ ਵੋਟਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100ਵੀ ਸਦੀ ਭਾਗੇਦਾਰੀ ਲਈ ਅਪੀਲ ਕੀਤੀ ਅਤੇ ਵੋਟਾਂ ਦੀ ਜਾਣਕਾਰੀ ਸਬੰਧੀ ਨੁਕੜ ਨਾਟਕ ਵੀ ਕਰਵਾਇਆ ਗਿਆ ਨਾਲ ਹੀ ਪਿੰਡ ਦੇ ਵੋਟਰਾਂ ਨੂੰ ਚੋਣਾਂ ਸਬੰਧੀ ਪ੍ਰਣ ਵੀ ਦਵਾਇਆ।

ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਡੋਰ ਤੋ ਡੋਰ ਸਰਵੇ ਕਰਕੇ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ'ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ ।

ਜਿ਼ਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ -ਕਮ- ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।

ਸਵੀਪ ਗਤੀਵਿਧੀਆਂ ਤਹਿਤ ਯੋਗ ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਂਟ ਬਾਰੇ ਕੀਤਾ ਜਾਗਰੂਕ

ਐਸ.ਪੀ.(ਐਚ)  ,ਸਰਕਾਰੀ ਕਾਲਜ ਦੇ ਪ੍ਰਿੰਸੀਪਲ ਨੇ ਉਚੇਚੇ ਤੌਰ ਤੇ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ ਪ੍ਰਤੀਕ੍ਰਿਆ ਪ੍ਰਤੀ ਜਾਗਰੂਕ ਕਰਨ ਵਾਲੀ ਪ੍ਰਦਰਸ਼ਨੀ ਤੇ ਜਾ ਕੇ ਨੌਜਵਾਨਾਂ/ਯੋਗ ਵੋਟਰਾਂ ਕੀਤਾ ਪ੍ਰੇਰਿਤ

ਸਰਕਾਰੀ ਆਈ ਟੀ ਆਈ ਲਾਲੜੂ ਦੇ ਵਿਦਿਆਰਥੀਆਂ ਵੱਲੌ ਵੋਟਰ ਪੰਜੀਕਰਣ ਦਾ ਹੋਕਾ

ਯੋਗ ਨੌਜਵਾਨ ਵੋਟਰਾਂ ਵਿੱਚ ਵੋਟਰ ਪੰਜੀਕਰਣ ਲਈ ਭਾਰੀ ਉਤਸ਼ਾਹ