‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਚੱਲ ਰਹੀ ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ।