Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

WCL

ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ

ਉੱਤਰੀ ਭਾਰਤ ਦੀਆਂ ਪ੍ਰਮੁੱਖ ਅਤੇ ਮਸ਼ਹੂਰ ਟਰੱਕ ਮਾਰਕੀਟਾਂ ਵਿੱਚ ਸ਼ੁਮਾਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੌਰਾਨ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ।

ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ, ਪੀ.ਸੀ.ਐਸ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ. ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋ ਦੀ ਪੁਲਿਸ ਦੀ ਮੌਜੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ

ਨਵੀਆਂ ਵਿਕਸਿਤ ਹੋ ਰਹੀਆਂ 03 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

 ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਚਾਟੀਵਿੰਡ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਗੁਰੂਵਾਲੀ ਵਿਖੇ ਤਰਨਤਾਰਨ ਰੋਡ ਉੱਪਰ ਸੈਲੀਬ੍ਰੇਸ਼ਨ ਇਨਕਲੇਵ (ਐਕਸਟੈਂਸ਼ਨ) ਸਮੇਤ 02 ਹੋਰ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ 04 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਦਾਲਮ, ਕੁਕੜਾਂਵਾਲਾ ਅਤੇ ਗੱਗੋਮਾਹਲ ਵਿਖੇ ਅਜਨਾਲਾ ਰੋਡ ਉੱਪਰ ਬਣ ਰਹੀਆਂ 04 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ 05 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਬੱਲਕਲਾਂ, ਪੰਡੋਰੀ ਵੜੈਚ ਵਿਖੇ ਮਜੀਠਾ ਰੋਡ ਅਤੇ ਬੱਲਖੁਰਦ ਵਿਖੇ ਅੰਮ੍ਰਿਤਸਰ-ਫਤਿਹਗੜ ਚੂੜੀਆਂ ਰੋਡ ਉੱਪਰ ਬਣ ਰਹੀਆਂ 05 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ 03 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

 ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐੱਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐੱਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਰਾਮਤੀਰਥ ਰੋਡ ਉੱਪਰ ਪੈਂਦੇ ਪਿੰਡ ਵਡਾਲਾ ਭਿੱਟੇਵੱਡ ਵਿਖੇ ਨਿਉ ਮੈਪਲ ਸਿਟੀ, ਅਣ-ਅਧਿਕਾਰਤ ਕਲੋਨੀ (ਏਕਮ ਗਾਰਡਨ ਦੇ ਸਾਹਮਣੇ) ਅਤੇ ਆਰ.ਟੀ ਇਨਕਲੇਵ (ਐਕਸਟੈਂਸ਼ਨ) ਨਾਮਕ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। 

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਚੌਗਾਵਾਂ ਵਿਖੇ ਚੌਗਾਵਾਂ-ਅਟਾਰੀ ਰੋਡ ਉੱਪਰ ਬਣ ਰਹੀਆਂ 02 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮੀਰਾਂਕੋਟ ਕਲਾਂ ਵਿਖੇ ਡੀ.ਆਰ ਇਨਕਲੇਵ ਦੀ ਬੈਕਸਾਈਡ ਅਤੇ ਈ-ਨਰਾਇਣਾ ਸਕੂਲ ਦੇ ਨਾਲ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

'ਯੁੱਧ ਨਸ਼ਿਆਂ ਵਿਰੁੱਧ' ਰੋੜੀਕੁੱਟ ਮੁਹੱਲੇ 'ਚ ਸਰਕਾਰੀ ਜਮੀਨ 'ਤੇ ਮਹਿਲਾ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

ਆਦੀ ਨਸ਼ਾ ਤਸਕਰ ਪਰਿਵਾਰ ਦੇ ਵਿਰੁੱਧ ਦਰਜ ਹਨ 26 ਮੁਕੱਦਮੇ : ਐਸ.ਐਸ.ਪੀ. ਵਰੁਣ ਸ਼ਰਮਾ

ਸ਼ੇਰਮਾਜਰਾ 'ਚ ਪੰਚਾਇਤੀ ਜਮੀਨ 'ਤੇ ਨਸ਼ਾ ਤਸਕਰ ਵੱਲੋਂ ਬਣਾਏ ਅਣ-ਅਧਿਕਾਰਤ ਮਕਾਨ 'ਤੇ ਪੁਲਿਸ ਦੀ ਇਮਦਾਦ ਨਾਲ ਚੱਲਿਆ ਪੀਲਾ ਪੰਜਾ

ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਐਸ.ਐਸ.ਪੀ. ਵਰੁਣ ਸ਼ਰਮਾ