Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

WED

ਮੁੱਖ ਮੰਤਰੀ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਅੱਜ

ਡਾ. ਗੁਰਪ੍ਰੀਤ ਕੌਰ ਨੇ CM Mann ਲਈ ਪਿਆਰ ਭਰੀ ਪੋਸਟ ਕੀਤੀ ਸਾਂਝੀ

ਮਨਰਾਜ ਨੇ ਪਲੇ ਵੇਜ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਚਮਕਾਇਆ

ਮਨਰਾਜ ਸਿੰਘ ਸਪੁੱਤਰ ਜਸਵਿੰਦਰ ਸਿੰਘ ਨੇ ਬਾਰਵੀਂ ਜਮਾਤ ਮੈਡੀਕਲ ਸਟਰੀਮ ਦੇ ਵਿੱਚ 97.2% ਨੰਬਰ ਲੈ ਕੇ ਪਲੇ ਵੇਜ  ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਅਤੇ ਆਪਣੇ  ਮਾਪਿਆਂ ਦਾ ਨਾਮ ਰੋਸ਼ਨ ਕੀਤਾ।

ਮਹਿਲਾ ਦੋਸਤ ਨਾਲ ਵਿਅਕਤੀ ਨੇ ਨਿਗਲਿਆ ਜ਼ਹਿਰ ਦੋਵਾਂ ਦੀ ਮੌਤ 

ਜਾਇਦਾਦ ਦੇ ਝਗੜੇ ਤੋਂ ਸੀ ਪ੍ਰੇਸ਼ਾਨ  

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਦੇ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਕਿਸਾਨਾਂ ਦੀਆਂ ਜ਼ਮੀਨਾਂ ਤੇ ਜ਼ਬਰੀ ਕਬਜ਼ੇ ਨਹੀਂ ਹੋਣ ਦਿਆਂਗੇ : ਚੱਠਾ 

ਕਿਹਾ ਖਨੌਰੀ ਮਹਾਂ ਪੰਚਾਇਤ ਸਰਕਾਰਾਂ ਦੇ ਭੁਲੇਖੇ ਕਰੇਗੀ ਦੂਰ 

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਨੂੰ ਅੱਜ ਵੀ ਨਹੀਂ ਮਿਲੀ ਹਸਪਤਾਲ ਤੋਂ ਛੁੱਟੀ, ਹਸਪਤਾਲ ਵੱਲੋਂ ਨਹੀਂ ਦਿੱਤੀ ਜਾ ਰਹੀ ਕੋਈ ਜਾਣਕਾਰੀ

ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਖ ਮੰਤਰੀ ਦੀ ਬਿਮਾਰੀ ਨੂੰ ਲੈ ਕੇ ਕੀਤੇ ਦਾਅਵੇ ਨੇ ਭਖਾਈ ਚਰਚਾ

ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

ਨਕਦੀ, ਨਸ਼ੀਲੇ ਪਦਾਰਥਾਂ, ਸ਼ਰਾਬ ਅਤੇ ਕੀਮਤੀ ਸਮਾਨ ਦੀ ਆਵਾਜਾਈ  ਦੀ ਰੋਕ ’ਤੇ ਚੌਕਸੀ ਹੋਰ ਵਧਾਈ ਜਾਵੇ- ਡੀ ਸੀ ਆਸ਼ਿਕਾ ਜੈਨ

ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ 'ਤੇ ਪਟਾਖੇ ਚਲਾਉਣ 'ਤੇ ਪਾਬੰਦੀ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਡਾ. ਸਿਰਾਜ ਚੱਕ ਦੀ ਭਤੀਜੀ ਦੇ ਵਿਆਹ ਵਿਚ ਸਿਆਸੀ ਸ਼ਖ਼ਸੀਅਤਾਂ ਇਕੱਠੀਆਂ ਹੋਈਆਂ

ਅਕਾਲੀ ਨੇਤਾ ਜ਼ਾਹਿਦਾ ਸੁਲੇਮਾਨ ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਪੁੱਜੇ ਕਿਹਾ, ਅਕਾਲੀ ਦਲ ਦੀ ਸਥਿਤੀ ਮਜ਼ਬੂਤ, ਸਾਰੀਆਂ ਲੋਕ ਸਭਾ ਸੀਟਾਂ ਜਿੱਤਾਂਗੇ

ਪ੍ਰੇਰਨਾਦਾਇਕ ਨਿਰੰਕਾਰੀ ਸਾਦੇ ਵਿਆਹ 45 ਜੋੜੇ ਵਿਆਹ ਦੇ ਬੰਧਨ ਵਿੱਚ ਬੱਝੇ

ਅੱਜ ਨਿਰੰਕਾਰੀ ਸਤਿਸੰਗ ਭਵਨ ਭਿੱਖੀਵਿੰਡ ਵਿਖੇ ਸਥਾਨਕ ਬ੍ਰਾਂਚ ਦੇ ਸੰਯੋਜਕ ਰਾਜੇਸ਼ ਕੁਮਾਰ ਭਿੱਖੀਵਿੰਡ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ

ਹੁਣ ਜੇ ਵਿਆਹ ਵੇਖਣ ਜਾਣਾ ਹੈ ਤਾਂ ਕੋਰੋਨਾ ਰੀਪੋਰਟ ਨਾਲ ਲੈ ਕੇ ਜਾਓ

ਭੋਪਾਲ:  ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਵਿਚ ਨਿਤ ਦਿਨ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਇਸ ਨੂੰ ਰੋਕਿਆ ਜਾ ਸਕੇ । ਹੁਣ ਮੱਧ ਪ੍ਰਦੇਸ਼ ਵਿਚ Corona virus ਨੂੰ ਮਾਤ ਦੇਣ ਲਈ ਸਰਕਾਰ ਨੇ ਇਕ ਨਵਾਂ ਨਿਯਮ ਬਣਾਇਆ ਹੈ ਜਿਸ ਤਹਿਤ ਹੁਣ ਵਿਆਹਾਂ 'ਚ ਹਿੱਸਾ ਲੈਣ

ਬਾਰਾਤ ’ਚ ਸੇਵਾ ਪਾਣੀ ਕਰਵਾਉਣ ਨੂੰ ਲੈ ਕੇ ਚੱਲੀਆਂ ਕੁਰਸੀਆਂ, ਕਈ ਫ਼ੱਟੜ

ਗੋਪਾਲਗੰਜ : ਬਿਹਾਰ ਦੇ ਇਕ ਇਲਾਕੇ ਵਿਚ ਜਦੋਂ ਬਾਰਾਤੀਆਂ ਦੀ ਸੇਵਾ ਪਾਣੀ ਵਿਚ ਕਮੀ ਆਉਂਦੀ ਦਿਸੀ ਤਾਂ ਦੋਵਾਂ ਪਾਸਿਉਂ ਕੁਰਸੀਆਂ ਅਜਿਹੀਆਂ ਚੱਲੀਆਂ ਕਿ ਕਈ ਜਣੇ ਜ਼ਖ਼ਮੀ ਹੋ ਗਏ ਅਤੇ ਮਾਮਲਾ ਪੁਲਿਸ ਤਕ ਪੁੱਜ ਗਿਆ। ਮਿਲੀ ਜਾਣਕਾਰੀ ਅਨੁਸਾ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਰਚਿਆ ਤੀਜਾ ਵਿਆਹ

ਬ੍ਰਿਟੇਨ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਤੀਜੇ ਵਿਆਹ ਕਰਵਾਉਣ ਬਾਰੇ ਖ਼ਬਰਾਂ ਤਾਂ ਮਿਲ ਰਹੀਆਂ ਸਨ ਪਰ ਉਹ ਐਨੀ ਜਲਦੀ ਵਿਆਹ ਕਰਵਾ ਲੈਣਗੇ ਇਸ ਦਾ ਅਤਾ ਪਤਾ ਵੀ ਨਹੀਂ ਸੀ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਜਾਨਸਨ ਨੇ ਬਿਨਾਂ ਕਿ

ਵਿਆਹ ਸਮਾਗਮ ਉਤੇ ਡਿਗਿਆ ਆਸਮਾਨੀ ਕਹਿਰ, 7 ਦੀ ਗਈ ਜਾਨ

ਉਤਰ ਪ੍ਰਦੇਸ਼ : ਉਤਰ ਪ੍ਰਦੇਸ਼ ਦੇ ਇਲਾਕੇ ਸੀਤਾਪੁਰ ਵਿਚ ਇਕ ਦਰਦਨਾਕ ਹਾਦਸੇ ਵਿਚ ਕਈਆਂ ਦੀ ਜਾਨ ਚਲੀ ਗਈ। ਇਥੇ ਅਚਾਨਕ ਆਏ ਤੂਫਾਨ ਕਾਰਨ ਵਿਆਹ ਦਾ ਪੰਡਾਲ ਡਿੱਗ ਗਿਆ ਅਤੇ ਲੋਹੇ ਦੀ ਪਾਈਪ ਹਾਈਟੈਨਸ਼ਨ ਬਿਜਲੀ ਦੀ ਲਾਈਨ ਦੇ ਸੰਪਰਕ ਵਿਚ ਆ ਗਈ।