ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।