Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

WarAgainstDrugs

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਜਲਦ ਹੋਵੇਗੀ ਸ਼ੁਰੂ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 21.99 ਕਰੋੜ ਰੁਪਏ ਦੀ ਡਰੱਗ ਮਨੀ, 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ ਅਤੇ 62 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ

ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ

ਪੰਜਾਬ ਭਰ ਵਿੱਚ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ ਅਤੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ ਕੇਂਦਰਾਂ ਵਿੱਚ ਇਲਾਜ ਅਤੇ ਹਾਰਮ-ਰਿਡਕਸ਼ਨ ਸਰਵਿਸਿਜ਼ ਉਪਲੱਬਧ

ਪੰਜਾਬ ਦੇ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ।

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਵਿੱਚ ਕੌਮੀ ਦਿਵਸ ਸਮਾਗਮਾਂ ਦਾ ਅਹਿਮ ਹਿੱਸਾ ਹੋਵੇਗਾ ‘ਯੁੱਧ ਨਸ਼ਿਆਂ ਵਿਰੁੱਧ’

ਪਾਤੜਾਂ ਪੁਲਿਸ ਵੱਲੋਂ ਇੱਕ ਕਿਲੋ ਅਫ਼ੀਮ ਸਮੇਤ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿਲੋਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ ਹਨ।

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੜਮਾਜਰਾ ਵਿਖੇ ਨਸ਼ਾ ਤਸਕਰ ਦਾ ਗੈਰ-ਕਾਨੂੰਨੀ ਉਸਾਰੀ ਢਾਹੀ

ਐਨ.ਡੀ.ਪੀ.ਐਸ ਐਕਟ ਤਹਿਤ ਹੁਣ ਤੱਕ 70 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ ਅਤੇ 103 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ ਪਹੁੰਚਾਇਆ ਗਿਆ। ਨਸ਼ੇ ਖਿਲਾਫ ਵਿੱਢੀ ਗਈ ਇਹ ਜੰਗ ਭਵਿੱਖ ਵਿੱਚ ਵੀ ਇਸੇ ਤਰਾ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨਾਲ ਹੋਰ ਵੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।

ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ।

ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਕਟਾਰੀਆ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

 ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ।

ਪੰਜਾਬ ਤੇ ਹਰਿਆਣਾ ਦੇ ਰਾਜਪਾਲ 'ਯੁੱਧ ਨਸ਼ਿਆਂ ਵਿਰੁੱਧ' ‘ ਕਾਨਫਰੰਸ ‘ਚ ਹੋਣਗੇ ਸ਼ਾਮਲ : ਡਾ. ਗਿੱਲ

ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਪ੍ਰੋ. ਅਸ਼ੀਮ ਕੁਮਾਰ ਘੋਸ਼ 1 ਅਗਸਤ ਨੂੰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਵਿਖੇ "ਯੁੱਧ ਨਸ਼ਿਆਂ ਵਿਰੁੱਧ - ਨਸ਼ਿਆਂ ਵਿਰੁੱਧ ਜੰਗ" ‘ਤੇ ਕਰਵਾਈ ਜਾ ਰਹੀ ਇੱਕ ਰਾਸ਼ਟਰੀ ਕਾਨਫਰੰਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਰੀਦਕੋਟ ਪੁਲਿਸ ਨੇ ਤੜਕਸਾਰ ਜਿਲ੍ਹੇ ਅੰਦਰ ਵੱਡੇ ਪੱਧਰ ’ਤੇ ਚਲਾਇਆ ‘ਸਰਚ ਆਪ੍ਰੇਸ਼ਨ’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ ਦੀਆਂ ਹੋਰ ਮਹਿਲਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਅਤੇ  ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਕੇ ਨਸ਼ਿਆਂ ਖ਼ਿਲਾਫ਼ ਇਸ ਲੜਾਈ ਦੀ ਅਗਵਾਈ ਕਰ ਰਹੀਆਂ ਹਨ।

ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ

ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਆਈਏ ਸਟਾਫ਼ ਫ਼ਰੀਦਕੋਟ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 810 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ ਮੈਥਾਡੋਨ ਮੇਨਟੇਨੈਂਸ ਥੈਰੇਪੀ (ਐਮਐਮਟੀ) ਦੀ ਸ਼ੁਰੂਆਤ ਕੀਤੀ ਹੈ।

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਕੇਸ ਦਰਜ; 01 ਮੁਲਜ਼ਮ ਗ੍ਰਿਫਤਾਰ

ਡਾ. ਰਵਜੌਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 12.07.2026 ਤੋਂ 19.07.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕ 02 ਗ੍ਰਾਮ ਹੈਰੋਇਨ/ਚਿੱਟਾ ਬ੍ਰਾਮਦ ਕਰਵਾਇਆ ਗਿਆ। 

ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ 319 ਕਰੋੜ ਰੁਪਏ ਦੀ ਸੰਪਤੀ ਜ਼ਬਤ

ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ।

ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ ਮੁਹਿੰਮ ਤਹਿਤ ਕਾਰਵਾਈਆਂ ਜੰਗੀ ਪੱਧਰ ਤੇ ਜਾਰੀ : ਐਸਐਸਪੀ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹਾ ਪੁਲਿਸ ਮੋਗਾ ਵੱਲੋ ਜੰਗੀ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।

ਨਸ਼ਾ ਮੁਕਤ ਸਮਾਜ ਲਈ ਜਨਤਾ ਦਾ ਸਹਿਯੋਗ ਜ਼ਰੂਰੀ : ਡਾ.ਗਰੇਵਾਲ

ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ' ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਸੁਨਾਮ ਵਿਖੇ ਇੱਕ ਵਿਸ਼ੇਸ਼ ‘ਲੋਕ ਮਿਲਣੀ ’ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਚਾਉਣਾ ਸੀ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਕਲਪ ਹੋਇਆ ਹੋਰ ਮਜ਼ਬੂਤ: ਡਾ. ਬਲਬੀਰ ਸਿੰਘ

ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ,

ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ

ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਾਲੜੂ ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ. ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ, ਡੀ.ਆਈ.ਜੀ. ਰੋਪੜ ਰੇਂਜ ਸ਼੍ਰੀ ਨਾਨਕ ਸਿੰਘ, ਆਈ.ਪੀ.ਐਸ. ਅਤੇ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਯੋਗੇਸ਼ ਕੁਮਾਰ, ਮੁੱਖ ਅਫ਼ਸਰ ਥਾਣਾ ਲਾਲੜੂ ਦੀ ਅਗਵਾਈ ਵਿੱਚ ਲਾਲੜੂ ਪੁਲਿਸ ਨੇ 31,000 ਨਸ਼ੀਲੀਆਂ ਗੋਲੀਆਂ (ਲੋਮੋਟਿਲ) ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਨੇ ਨਸ਼ੇ ਦੇ ਆਦੀ 10,656 ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਦਿੱਤਾ ਦੂਜਾ ਮੌਕਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਰਚ 2025 ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਨਸ਼ੇ ਦੀ ਆਦਤ ਵਾਲੇ 10,656 ਵਿਅਕਤੀਆਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਦੀ ਧਾਰਾ 64ਏ ਤਹਿਤ ਮੁਕੱਦਮੇ ਤੋਂ ਛੋਟ ਦਿੱਤੀ ਗਈ ਹੈ।

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਬਿਸ਼ਨਗੜ੍ਹ ਤੋਂ ਗੂੰਜਿਆ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸੰਦੇਸ਼, ਬਲਜਿੰਦਰ ਸਿੰਘ ਢਿੱਲੋਂ ਨੇ ਨੌਜਵਾਨਾਂ ਨੂੰ ਕੀਤਾ ਜਾਗਰੂਕ

 ਜਾਗਦੇ ਰਹੋ ਕਲੱਬ ਪਟਿਆਲਾ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿੰਡ ਬਿਸ਼ਨਗੜ੍ਹ ਵਿੱਚ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬਲਜਿੰਦਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਇੰਚਾਰਜ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ 97791-00200 ‘ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ।

ਅੱਸੀ ਲੀਟਰ ਲਾਹਣ‌ ਸਮੇਤ ਕਾਬੂ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਪੁਲਿਸ ਚੌਂਕੀ ਬਾਦਸ਼ਾਹਪੁਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ  80 ਲੀਟਰ ਲਾਹਣ ਨਾਲ ਰੰਗੇ ਹੱਥੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟ ਗਏ ਹਨ।

ਨਸ਼ਾਖੋਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਮੁੱਖ ਮੰਤਰੀ ਵੱਲੋਂ ਪਟਿਆਲਾ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਿਵੇਕਲੀ ਸ਼ੁਰੂਆਤ

ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਦੇਸ਼ ਸੇਵਾ ਅਤੇ ਰੋਜ਼ਗਾਰ ਦੇ ਉਸਾਰੂ ਪਾਸੇ ਲਗਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਵੱਡੀ ਅਤੇ ਨਿਵੇਕਲੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ।

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਪੁਲਿਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ "ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫਾਰ ਡਰੱਗ ਲਾਅ ਇਨਫੋਰਸਮੈਂਟ" ਫਰੇਮਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਕੇਂਦਰਾਂ ਵਿੱਚ ਫੈਮਿਲੀ ਕਾਉਂਸਲਿੰਗ ਹੁਣ ਰਿਕਵਰੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਈ ਹੈ।

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿਲ੍ਹਾ ਸੰਗਰੂਰ ਵਿਖੇ 28 ਕੇਸ ਦਰਜ, 38 ਮੁਲਜ਼ਮ ਗ੍ਰਿਫਤਾਰ : ਐਸ ਐਸ ਪੀ ਗਰੇਵਾਲ

ਡਾ. ਰਵਜੋਤ ਗਰੇਵਾਲ IPS, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 06.06.2026 ਤੋਂ 12.06.2026 ਤੱਕ ਡਰੱਗ ਦੇ 21 ਮੁਕੱਦਮੇਂ ਦਰਜ ਕਰਕੇ 31 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 119 ਗ੍ਰਾਮ ਹੈਰੋਇਨ, 70 ਕਿੱਲੋ ਭੁੱਕੀ ਚੂਰਾ ਪੋਸਤ, 250 ਗ੍ਰਾਮ ਸੁਲਫਾ/ਗਾਂਜਾ ਅਤੇ 700 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।

ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਵਾਲੇ 7 ਆਟੋਆਂ ਨੂੰ ਹਰੀ ਝੰਡੀ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਵਿੱਢੀ ਮੁਹਿੰਮ ਨੂੰ ਹਲਕਾ ਸਨੌਰ ਵਿੱਚ ਹੋਰ ਤੇਜ਼ ਕਰਦਿਆਂ, ਹਲਕਾ ਇੰਚਾਰਜ ਅਤੇ ਚੇਅਰਮੈਨ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇੱਕ ਨਵੀਂ ਤੇ ਵਿਲੱਖਣ ਸ਼ੁਰੂਆਤ ਕੀਤੀ ਗਈ।

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ-ਮੁਕਤ, ਤੰਦਰੁਸਤ ਅਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਮਾਮਲਾ ਇੱਕੋ ਪਰਿਵਾਰ ਦੇ ਪੰਜ ਨੌਜਵਾਨਾਂ ਦੀ ਨਸ਼ੇ ਨਾਲ ਹੋਈ ਮੌਤ ਦਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਨਿਕਲਿਆ ਜਨਾਜ਼ਾ : ਗੁਰਦੀਪ ਸਿੰਘ ਭੰਡਾਲ

ਨਸ਼ਿਆਂ ਦੇ ਖ਼ਾਤਮੇ ਦੇ ਵਾਅਦਿਆਂ ‘ਤੇ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਆਪ ਸਰਕਾਰ ਅੱਜ ਗੰਭੀਰ ਸਵਾਲਾਂ ਦੇ ਘੇਰੇ ਵਿੱਚ ਹੈ।

ਪਿੰਡ ਗੁਮਟਾਲਾ, ਅੰਮ੍ਰਿਤਸਰ ਵਿਖੇ ਨਸ਼ਾ ਤਸਕਰੀ ਦੀ ਨਾਜਾਇਜ਼ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹੁਣਾ

ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰੀ ਵਿਰੁੱਧ ਜਾਰੀ ਕਾਰਵਾਈ ਵਿੱਚ, ਨਗਰ ਨਿਗਮ ਅੰਮ੍ਰਿਤਸਰ ਨੇ ਅੱਜ ਫੌਜੀ ਦੀ ਚੱਕੀ, *ਪਿੰਡ ਗੁਮਟਾਲਾ, ਅੰਮ੍ਰਿਤਸਰ ਨੇੜੇ ਸਥਿਤ ਇੱਕ ਜਾਣੇ-ਪਛਾਣੇ ਨਸ਼ਾ ਤਸਕਰ* ਦੀ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹ ਦਿੱਤਾ।

12