Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

WarMemorial

12 ਜੁਲਾਈ ਨੂੰ ਅੰਮ੍ਰਿਤਸਰ ਰਾਈਡਰਜ਼ ਵੱਲੋਂ ਪੁਲ ਮੋਰਾਂ (ਪੁਲ ਕੰਜਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ ਹੋਵੇਗਾ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਸ਼੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਰੈਜੀਮੈਂਟ ਦੇ ਬਹਾਦਰ ਸੈਨਿਕਾਂ ਦੇ ਸਾਹਸ, ਬਲਿਦਾਨ ਅਤੇ ਗੌਰਵਮਈ ਵਿਰਸੇ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਰਾਈਡਰਜ਼ ਵੱਲੋਂ ਐਤਵਾਰ, 12 ਜੁਲਾਈ, 2026 ਨੂੰ ਪੁਲ ਮੋਰਾਂ (ਪੁਲ ਕੰਜਰੀ) ਵਾਰ ਮੈਮੋਰੀਅਲ ਤੱਕ ਇੱਕ ਯਾਦਗਾਰੀ ਮੋਟਰਸਾਈਕਲ ਰਾਈਡ (Commemorative Memorial Ride) ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਅਤੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੀ ਪ੍ਰਗਤੀ ਦਾ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।