ਸੂਬੇ ਭਰ ਵਿੱਚ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸਾਰੇ ਜ਼ਿਲ੍ਹਿਆਂ ਵਿੱਚ ਮਹੱਤਵਪੂਰਨ ਜੰਕਸ਼ਨਾਂ 'ਤੇ ਰਣਨੀਤਕ ਨਾਕੇ ਲਗਾ ਕੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਕੀਤਾ ਹੈ।
'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ।
ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ।