Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

WareHouse

ਸਲੋਹ ਨੇੜੇ ਚਿਪਸ ਤੇ ਕੁਰਕੁਰੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਬੀਤੀ ਰਾਤ ਪਿੰਡ ਸਲੋਹ ਦੇ ਨੇੜੇ ਸਥਿਤ ਕੁਰਕੁਰੇ ਅਤੇ ਚਿਪਸ ਦੇ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਘਟਨਾ ਕਾਰਨ ਇਲਾਕੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ।

ਸੁਨਾਮ ਵਿਖੇ ਗੱਦਿਆਂ ਦੇ ਗੋਦਾਮ 'ਚ ਲੱਗੀ ਅੱਗ 

ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ 

ਜੁਆਇੰਟ ਮੁੱਖ ਚੋਣ ਅਫ਼ਸਰ ਸਕੱਤਰ ਸਿੰਘ ਬੱਲ ਵੱਲੋਂ ਈ.ਵੀ.ਐਮ. ਵੇਅਰਹਾਊਸ ਦੀ ਜਾਂਚ

ਰਾਜਨੀਤਿਕ ਪਾਰਟੀ ਦੇ ਨੁਮਾਂਇੰਦਿਆਂ ਨੂੰ ਈ.ਵੀ.ਐਮ. ਅਤੇ ਸੇਫ਼ਟੀ ਉਪਕਰਨਾਂ ਬਾਰੇ ਦਿੱਤੀ ਜਾਣਕਾਰੀ

 

ਗੋਦਾਮ ਵਿੱਚੋਂ ਕਰੀਬ 35 ਕੁਇੰਟਲ ਤਾਂਬਾ ਸਕਰੈਪ ਲੁੱਟਣ ਵਾਲੇ ਗ੍ਰਿਫਤਾਰ

ਗੋਦਾਮ ਦੇ ਸੁਰੱਖਿਆ ਗਾਰਡ ਅਤੇ ਲੇਬਰ ਦੇ 05 ਬੰਦਿਆਂ ਨੂੰ ਕਮਰੇ ਵਿੱਚ ਬੰਦ ਕਰਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਸੁਨਾਮ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਅੱਗ, ਲੱਖਾਂ ਦੇ ਨੁਕਸਾਨ ਦਾ ਖ਼ਦਸ਼ਾ 

ਪ੍ਰਸ਼ਾਸਨ ਨੇ ਮੁਸਤੈਦੀ ਨਾਲ ਅੱਗ ਤੇ ਪਾਇਆ ਕਾਬੂ 

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ BJP ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ : ਟੀਨੂੰ

ਆਪ ਆਗੂ ਪਵਨ ਟੀਨੂੰ ਨੇ ਕੇਂਦਰੀ ਮੰਤਰੀ ਨੂੰ ਕੀਤਾ ਸਵਾਲ, ਪੁੱਛਿਆ -ਫਸਲ ਪਹਿਲੀ ਵਾਰ ਤਾਂ ਮੰਡੀਆਂ ਵਿੱਚ ਨਹੀਂ ਆਈ ਹੈ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?

ਮਾਲੇਰਕੋਟਲਾ ਸਾਇਲੋ ਗੋਦਾਮਾਂ ਅੱਗੇ ਕਿਸਾਨਾਂ ਨੇ ਲਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਲੇਰਕੋਟਲਾ ਵਿਖੇ ਸਾਇਲੋ ਗਦਾਮਾ ਅੱਗੇ ਜਿ਼ਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਅਤੇ ਬਲਾਕ ਪ੍ਰਧਾਨ ਸ਼ੇਰਪੁਰ ਮਲਕੀਤ ਸਿੰਘ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ।