ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਸਮੇਤ ਹੋਰਨਾ ਸਮਾਜਿਕ, ਧਾਰਮਿਕ, ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨਾਲ ਚੋਣ ਤਾਲਮੇਲ ਕਰਨ ਦੀ ਕਵਾਇਦ ਨੂੰ ਤੇਜ਼ ਕਰ ਦਿੱਤਾ ਗਿਆ ਹੈ।