“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਮੀਂਹ ਦੌਰਾਨ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ।
ਸਿਵਲ ਸਰਜਨ ਡਾ. ਰੇਨੂੰ ਸਿੰਘ ਵਲੋਂ ਮੁਹਿੰਮ ਦਾ ਨਿਰੀਖਣ