Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

WaronDrugs

'ਆਪ' ਸਰਕਾਰ ਨੂੰ ਨਸ਼ਿਆਂ ਵਿਰੁੱਧ ਜੰਗ ਦੇ ਨਾਲ-ਨਾਲ 'ਖਾਕੀ' ਵਿਰੁੱਧ ਜੰਗ ਛੇੜਨੀ ਚਾਹੀਦੀ ਹੈ: ਸੰਸਦ ਮੈਂਬਰ ਗੁਰਜੀਤ ਔਜਲਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪੰਜਾਬ ਲਈ ਚਿੰਤਾ ਪ੍ਰਗਟ ਕੀਤੀ ਅਤੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ 'ਤੇ ਸਿੱਧਾ ਨਿਸ਼ਾਨਾ ਸਾਧਿਆ।

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਦੇ ਨਾਲ ਭਾਈਚਾਰਕ ਸਾਂਝ ਅਤੇ ਪੁਨਰਵਾਸ 'ਤੇ ਵੀ ਬਰਾਬਰ ਜ਼ੋਰ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ. ਨਗਰ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਹੋਈ।

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਵੀਰਵਾਰ ਨੂੰ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ।

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ।

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਇਲਾਜ ਬਾਅਦ ਮੁੜ ਵਸੇਬੇ ਪੱਖ ਨੂੰ ਹੋਰ ਮਜ਼ਬੂਤ ਕਰਨ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਨਾਰਕੋਟਿਕਸ ਐਨੋਨੀਮਸ (ਐਨਏ) ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਹੋਈ ਰਿਕਵਰੀ ਅਤੇ ਨਵੀਂ ਉਮੀਦ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨਾਲ ਪਹਿਚਾਣੀ ਜਾ ਰਹੀ ਹੈ।

ਯੁੱਧ ਨਸ਼ਿਆਂ ਵਿਰੁੱਧ ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਅਗਲਾ ਪੜਾਅ ਸ਼ੁਰੂ ਕੀਤਾ ਹੈ ਜਿਸ ਤਹਿਤ ਗੈਰ-ਕਾਨੂੰਨੀ ਹਵਾਲਾ ਟ੍ਰੇਡਰਸ ਅਤੇ ਸੰਚਾਲਕਾਂ - ਜੋ ਡਰੱਗ ਮਨੀ ਦੇ ਲੈਣ-ਦੇਣ ਅਤੇ ਨਸ਼ਿਆਂ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰਦੇ ਹਨ - ਵਿਰੁੱਧ ਤਿੰਨ ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਨਸ਼ਿਆਂ ਤੋਂ ਮਨੋਭਾਵਾਂ ਨੂੰ ਪ੍ਰਗਟ ਕਰਨ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਆਰਟ ਥੈਰੇਪੀ ਨਾਲ ਸੰਵਰ ਰਹੀਆਂ ਹਨ ਕਈ ਜ਼ਿੰਦਗੀਆਂ

ਰੰਗ, ਪੇਂਟ ਬੁਰਸ਼ ਅਤੇ ਸਕੈੱਚ ਬੁੱਕ ਭਾਵੇਂ ਅਸਧਾਰਨ ਸਾਧਨ ਲੱਗਣ, ਪਰ ਇਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੀ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਦੇ 423ਵੇਂ ਦਿਨ ਨਸ਼ਾ ਵਿਰੋਧੀ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ,

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਵਿੱਚ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ ।

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਰੇਲਵੇ ਪੁਲਿਸ (GRP) ਅੰਮ੍ਰਿਤਸਰ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ 60 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਹ ਕਾਰਵਾਈ ਸ੍ਰੀ ਮਤੀ ਸ਼ਸ਼ੀ ਪ੍ਰਭਾ ਦਿਵੇਦੀ, IPS, ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ (ਰੇਲਵੇਜ਼) ਦੀਆਂ ਸਖ਼ਤ ਹਦਾਇਤਾਂ 'ਤੇ ਅਮਲ ਵਿੱਚ ਲਿਆਂਦੀ ਗਈ ਹੈ।

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਜ਼ ਵਨ ਦੀ ਸਫਲਤਾ ਤੋਂ ਬਾਅਦ ਫੇਸ ਦੋ ਦੇ ਤਹਿਤ ਵੀ ਨਸ਼ਿਆਂ ਨੂੰ ਠੱਲ ਪਾਉਣ ਲਈ ਕਾਰਵਾਈਆਂ ਜਾਰੀ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 248 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ