Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

WasikaNavis

ਸਬ-ਰਜਿਸਟਰਾਰ ਤਰਫੋਂ 5,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਫਤਹਿਗੜ੍ਹ ਸਾਹਿਬ ਦੇ ਵਸੀਕਾ ਨਵੀਸ ਅਨੁਪਮ ਸ਼ਰਮਾ ਨੂੰ ਸਬ-ਰਜਿਸਟਰਾਰ, ਬੱਸੀ ਪਠਾਣਾ ਦੀ ਤਰਫੋਂ 5,50,000 ਰੁਪਏ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।

ਤਹਿਸੀਲਦਾਰ ਦੇ ਨਾਮ 'ਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਗੂਗਲ ਪੇਅ ਰਾਹੀਂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਸੀ 15,000 ਰੁਪਏ

10,000 ਰੁਪਏ ਰਿਸ਼ਵਤ ਮੰਗਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ, ਵਾਸੀ ਮੁਹੱਲਾ ਕੋਟ ਮੰਗਲ ਸਿੰਘ, ਸ਼ਿਮਲਾਪੁਰੀ, ਲੁਧਿਆਣਾ ਨੂੰ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰਦਿਆਂ ਗ੍ਰਿਫਤਾਰ ਕਰ ਲਿਆ।