ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਐਤਵਾਰ ਨੂੰ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ
ਖੇਡ ਵਿਭਾਗ ਵੱਲੋ ਲਏ ਗਏ ਇਤਿਹਾਸਿਕ ਫੈਸਲੇ ਦਾ ਮਕਸਦ ਪੈਰ੍ਹਾ ਖਿਡਾਰੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਤੇ ਖੇਡ ਮੈਦਾਨਾਂ ਨਾਲ ਜੋੜ੍ਹਨਾ
ਕਿਹਾ , ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਸਤੰਬਰ ਤੋਂ 24 ਸਤੰਬਰ ਤੱਕ
ਵਾਲੀਬਾਲ ਲੜਕੇ ਅੰਡਰ-17 ਵਿੱਚ ਸ.ਸ.ਸ.ਸ. ਦਾਦੂਮਾਜਰਾ ਪਹਿਲੇ ਸਥਾਨ 'ਤੇ ਰਿਹਾ
ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 21.09.2024 ਤੋਂ 25.09.2024 ਤੱਕ ਕਰਵਾਈਆਂ ਜਾ ਰਹੀਆਂ ਹਨ।
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਸੀਜ਼ਨ ਅਧੀਨ ਖਮਾਣੋਂ ਬਲਾਕ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ
ਕਬੱਡੀ ਵਿੱਚ ਪਿੰਡ ਮਾਧੋਪੁਰ ਦੀ ਟੀਮ ਨੇ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੀ ਟੀਮ ਨੂੰ ਹਰਾ ਕੇ ਕੀਤਾ ਪਹਿਲਾ ਸਥਾਨ ਹਾਸਲ
ਅਕਾਲ ਅਕੈਡਮੀ ਗੰਢੂਆਂ ਨੇ ਫਾਈਨਲ ਵਿੱਚ ਘਾਸੀਵਾਲਾ ਨੂੰ ਹਰਾਇਆ
ਐਸ ਡੀ ਐਮ ਗੁਰਮੰਦਰ ਸਿੰਘ ਵੱਲੋਂ ਕੀਤਾ ਗਿਆ ਰਸਮੀ ਉਦਘਾਟਨ
2 ਸਤੰਬਰ ਨੂੰ ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ 'ਚ ਸ਼ੁਰੂ ਹੋਣਗੇ ਮੁਕਾਬਲੇ : ਜ਼ਿਲ੍ਹਾ ਖੇਡ ਅਫ਼ਸਰ
2 ਸਤੰਬਰ ਤੋਂ 7 ਸਤੰਬਰ 2024 ਤਕ ਬਲਾਕ ਪੱਧਰ ਦੇ ਹੋਣਗੇ ਮੁਕਾਬਲੇ: ਜ਼ਿਲ੍ਹਾ ਖੇਡ ਅਫਸਰ
ਬਲਾਕ ਪੱਧਰੀ ਖੇਡਾਂ ਤਹਿਤ ਬਲਾਕ ਸਰਹਿੰਦ ਦੀਆਂ ਖੇਡਾਂ ਦੀ ਐੱਸ.ਡੀ.ਐਮ. ਇਸਮਤ ਵਿਜੈ ਸਿੰਘ ਵੱਲੋਂ ਸ਼ੁਰੂਆਤ
'ਖੇਡਾਂ ਵਤਨ ਪੰਜਾਬ ਦੀਆਂ' ਦਾ ਉਦਘਾਟਨ 29 ਅਗਸਤ ਨੂੰ
ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਹਮੇਸਾ ਹੀ ਵਚਨਬੱਧ- ਡਾ ਜਮੀਲ ਉਰ ਰਹਿਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ : ਡਾ. ਬਲਬੀਰ ਸਿੰਘ
ਖੇਡਾਂ ਸਬੰਧੀ ਮਸ਼ਾਲ ਮਾਰਚ ਫ਼ਤਹਿਗੜ੍ਹ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ
ਐੱਸ.ਡੀ.ਐਮ. ਸੰਜੀਵ ਕੁਮਾਰ ਸਵਾਗਤੀ ਸਮਾਗਮ ਵਿੱਚ ਹੋਏ ਸ਼ਾਮਲ
ਐਸ.ਡੀ.ਐਮ ਖਰੜ ਨੇ ਜ਼ਿਲ੍ਹਾ ਰੂਪਨਗਰ ਤੋਂ ਕੁਰਾਲੀ ਵਿਖੇ ਪ੍ਰਾਪਤ ਕੀਤੀ ਮਸ਼ਾਲ
ਏ.ਡੀ.ਸੀ. ਨੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-3 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਖੇਡਾਂ ਦਾ ਉਦਘਾਟਨ 29 ਅਗਸਤ ਨੂੰ
ਖਿਡਾਰੀ 28 ਅਗਸਤ ਤੱਕ ਕਰਵਾ ਸਕਦੇ ਨੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ
ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ
ਬਲਾਕ ਨਾਭਾ ਵਿਖੇ ਅੱਜ ਆਖਰੀ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਐਮ.ਐਲ.ਏ. ਗੁਰਦੇਵ ਸਿੰਘ ਦੇਵ ਮਾਨ, ਪ੍ਰਿੰਸੀਪਲ ਜਸਪਾਲ ਸਿੰਘ, ਲਾਲੀ ਫਤਿਹਪੁਰ ਜਿਲ੍ਹਾ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ।