Tuesday, September 16, 2025

Water

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਹੜ੍ਹ/ਮੀਂਹ ਪ੍ਰਭਾਵਿਤ ਇਲਾਕਿਆਂ ਵਿੱਚ ਅੱਜ ਤੋਂ ਸ਼ੁਰੂ ਹੋਈ ਦਸ ਦਿਨਾਂ ਦੀ ਵਿਸ਼ੇਸ਼ ਸਫਾਈ ਮੁਹਿੰਮ

ਮੀਂਹ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘਟਿਆ, ਪੰਜਾਬ ਨੂੰ ਮਿਲੀ ਰਾਹਤ

ਜਾਨੀ ਨੁਕਸਾਨ ਦੀ ਕੋਈ ਹੋਰ ਰਿਪੋਰਟ ਨਹੀਂ ਅਤੇ ਨਾ ਹੀ ਹੋਰ ਫ਼ਸਲੀ ਖੇਤਰ ਹੋਇਆ ਪ੍ਰਭਾਵਿਤ: ਹਰਦੀਪ ਸਿੰਘ ਮੁੰਡੀਆਂ

ਸ਼ੇਰਪੁਰ 'ਚ "ਟਾਂਡਿਆਂ ਵਾਲੀ ਨੀ ਜਾਂ ਭਾਂਡਿਆਂ ਵਾਲੀ ਨੀ " ਵਾਲੀ ਕਹਾਵਤ ਹੋਈ ਸੱਚ

ਪ੍ਰਸਾਸ਼ਨ ਨੇ ਕਾਤਰੋਂ-ਸ਼ੇਰਪੁਰ ਸੜਕ ਪੁੱਟਕੇ ਕੱਢਿਆ ਪਾਣੀ , ਦੂਸਰੇ ਪਾਸੇ ਲੋਕਾਂ ਦੇ ਘਰ ਡੁੱਬੇ

 

ਅਦਾਲਤੀਵਾਲਾ ਦੇ ਕਿਸਾਨਾਂ ਨੂੰ ਟਾਂਗਰੀ ਨਦੀ ਦੇ ਪਾਣੀ ਦੀ ਪਈ ਵੱਡੀ ਮਾਰ

ਪਿੰਡ ਵਾਸੀਆਂ ਨੇ ਕਿਹਾ ਜੇ ਟਾਂਗਰੀ ਨਦੀ ਦਾ ਪਾਣੀ ਨਾ ਘਟਿਆ ਤਾ ਵੱਡਾ ਨੁਕਸਾਨ ਹੋ ਸਕਦੇ : ਗੁਰਿੰਦਰਪਾਲ ਸਿੰਘ ਅਦਾਲਤੀਵਾਲਾ

ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ

ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਡੀ ਸੀ ਕੋਮਲ ਮਿੱਤਲ ਨੇ ਖਜੂਰ ਮੰਡੀ ਵਿੱਚ ਘੱਗਰ ਤੋਂ ਉੱਛਲੇ ਪਾਣੀ ਤੋਂ ਬਾਅਦ ਦੀ ਸਥਿਤੀ ਅਤੇ ਝਰਮੜੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ

ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ।

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਦੂਸਰੇ ਗਰਿੱਡ ਤੋਂ ਸਪਲਾਈ ਕਰਾਂਗੇ ਬਹਾਲ, ਔਖੀ ਘੜੀ 'ਚ ਹਰ ਮੁਲਾਜ਼ਮ ਸੇਵਾ ਲਈ ਤੱਤਪਰ : ਐਸ ਡੀ ਓੰ , ਜੇ ਈ

 

ਲਗਾਤਾਰ ਬਾਰਸ਼ ਕਾਰਨ ਬੀ.ਡੀ.ਪੀ.ਓ., ਤਹਿਸੀਲ ਤੇ ਐੱਸ.ਡੀ.ਐੱਮ ਦਫ਼ਤਰ ਪਾਣੀ ਵਿਚ

ਕਸਬਾ ਮਹਿਲ ਕਲਾਂ ਵਿਖੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸਰਕਾਰੀ ਦਫ਼ਤਰਾਂ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ।

ਨਦੀਆਂ 'ਚ ਵਾਧੂ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਚੌਕਸ ਤੇ ਹਰ ਪੱਧਰ 'ਤੇ ਵਿਆਪਕ ਪ੍ਰਬੰਧ-ਮੁਹੰਮਦ ਤਾਇਬ, ਡਾ. ਪ੍ਰੀਤੀ ਯਾਦਵ

ਸਕੱਤਰ ਜੇਲ੍ਹਾਂ ਤੇ ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ

 

ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੇ ਪਹੁੰਚਣ ਤੇ ਕਿਸਾਨਾਂ ਚ ਡਰ ਤੇ ਸਹਿਮ ਦਾ ਮਾਹੌਲ

ਹਰ ਸਾਲ ਘੱਗਰ ਦਰਿਆ ਦੇ ਹੜ੍ਹਾਂ ਦਾ ਸ਼ਿਕਾਰ ਹੁੰਦੇ ਆ ਰਹੇ ਪਿੰਡਾਂ ਦੇ ਕਿਸਾਨਾਂ ਨੇ ਆਪਣੀਆਂ ਫਸਲਾਂ ਬਚਾਉਣ ਲਈ ਦਰਿਆ ਦੇ ਬੰਨ ਮਜਬੂਤ ਕਰਨ ਲਈ ਖੁਦ ਸੰਭਾਲੀ ਕਮਾਨ

 

ਵੱਡੀ ਨਦੀ 'ਚ ਪਾਣੀ ਦਾ ਪੱਧਰ ਘੱਟ; ਸ਼ਹਿਰ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ : ਏ.ਡੀ.ਸੀ.

ਕਿਹਾ, ਵੱਡੀ ਨਦੀ 'ਚ ਆ ਰਹੀ ਬੂਟੀ ਦੀ ਕੀਤੀ ਜਾ ਰਹੀ ਹੈ ਨਾਲੋਂ ਨਾਲ ਸਫ਼ਾਈ : ਨਵਰੀਤ ਕੌਰ ਸੇਖੋਂ

ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ : ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਹੜ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ

ਘੱਗਰ ਦਰਿਆ ਵਿੱਚ ਪਾਣੀ ਦਾ ਵਾਧਾ ਕੰਟਰੋਲ ਅਧੀਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਮੋਹਾਲੀ ਪ੍ਰਸ਼ਾਸਨ ਵੱਲੋਂ ਹੜ੍ਹ ਸਥਿਤੀ ‘ਤੇ ਕੜੀ ਨਿਗਰਾਨੀ, ਕੰਟਰੋਲ ਰੂਮ ਸਥਾਪਿਤ

 

ਡਰੇਨ ਵਿਭਾਗ ਦੀ ਲਾਪ੍ਰਵਾਹੀ ਕਾਰਨ ਪਿੰਡ ਚੋਟੀਆਂ ਦਾ 800 ਏਕੜ ਝੋਨਾ ਬਰਬਾਦ ਅਤੇ ਘਰਾਂ ਵਿੱਚ ਵੜਿਆ ਪਾਣੀ

ਲਹਿਰਾ ਲਿੰਕ ਡਰੇਨ ਜੋ ਪਿੰਡ ਚੋਟੀਆਂ ਕੋਲੋਂ ਦੀ ਲੰਘਦੀ ਹੈ, ਇਸਦੀ ਸਫਾਈ ਨਾਂ ਹੋਣ ਕਾਰਨ ਪਿੰਡ ਚੋਟੀਆਂ, ਅਲੀਸ਼ੇਰ ਅਤੇ ਬਖਸ਼ੀਬਾਲਾ ਦੇ 700- 800 ਕਿੱਲਿਆਂ ਵਿੱਚ ਪਾਣੀ ਭਰਨ ਤੋਂ ਇਲਾਵਾ ਪਿੰਡ ਚੋਟੀਆਂ ਦੇ ਘਰਾਂ ਵਿੱਚ ਵੀ ਗੋਡੇ ਗੋਡੇ ਪਾਣੀ ਖੜ੍ਹਾ ਗਿਆ।

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ

ਖੇਤਾਂ ਚੋਂ ਬਰਸਾਤੀ ਪਾਣੀ ਕੱਢਣ ਨੂੰ ਲੈਕੇ ਮੁੱਖ ਮੰਤਰੀ ਦੇ ਪਿੰਡ ਛਿੜਿਆ ਵਿਵਾਦ 

ਪੁਲਿਸ ਨੇ ਰੋਕਿਆ ਤਾਂ ਭੜਕੇ ਸਤੌਜ ਦੇ ਲੋਕ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਿਸ਼ ਤੇ ਪਿੱਛੋਂ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉੱਤੇ ਪਹੁੰਚ ਗਿਆ ਹੈ। 

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਸਕੂਲ ਅੰਦਰ ਫਸੇ 400 ਦੇ ਕਰੀਬ ਵਿਦਿਆਰਥੀ ਤੇ ਅਧਿਆਪਕ

ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਔਰਤ ਟੈਂਕੀ 'ਤੇ ਚੜ੍ਹੀ

 ਬਰਨਾਲਾ ਦੇ ਪਿੰਡ ਕੁਰੜ ਵਿਖੇ ਇਕ ਔਰਤ ਆਪਣੇ ਘਰ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਵਰ੍ਹਦੇ ਮੀਂਹ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ। ਪੀੜਤ ਔਰਤ ਮਨਪ੍ਰੀਤ ਕੌਰ 4 ਘੰਟੇ ਪਾਣੀ ਵਾਲੀ ਟੈਂਕੀ ਦੇ ਸਿਖ਼ਰ 'ਤੇ ਡਟੀ ਰਹੀ।

ਡਿਪਟੀ ਕਮਿਸ਼ਨਰ ਵੱਲੋਂ ਖੰਡਾ ਚੌਂਕ ਨੇੜੇ ਨਹਿਰੀ ਪਾਣੀ ਪਾਇਪਲਾਈਨ ਪਾਉਣ ਦੇ ਕੰਮ ਦਾ ਜਾਇਜ਼ਾ

ਅਗਲੇ ਚਾਰ ਦਿਨਾਂ 'ਚ ਪਾਈਪਲਾਈਨ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ, ਰਾਹਗੀਰਾਂ ਲਈ ਬਦਲਵੇਂ ਪ੍ਰਬੰਧ ਕੀਤੇ : ਡਾ. ਪ੍ਰੀਤੀ ਯਾਦਵ

 

ਸਰਹਿੰਦ ਚੋਅ 'ਚ ਪਾਣੀ ਦੇ ਪੱਧਰ ਦਾ ਐਸਡੀਐਮ ਨੇ ਲਿਆ ਜਾਇਜ਼ਾ 

ਲੋਕਾਂ ਨੂੰ ਅਫ਼ਵਾਹਾਂ ਵਿੱਚ ਨਾ ਆਉਣ ਦੀ ਕੀਤੀ ਤਾਕੀਦ 
 

ਹਲਕੇ ਵਿੱਚ ਡਰੇਨਾਂ ਦੀ ਨਹੀਂ ਹੋਈ ਸਫਾਈ ਖੇਤਾਂ ਅਤੇ ਘਰਾਂ ਵਿੱਚ ਵੜਿਆ ਪਾਣੀ 

ਸਥਾਨਕ ਸ਼ਹਿਰ ਅਤੇ ਇਸ ਦੇ ਆਲੇ ਦੁਆਲੇ ਲੱਗਦੀਆਂ ਡਰੇਨਾਂ ਦੀ ਅਜੇ ਤੱਕ ਸਫਾਈ ਨਹੀਂ ਹੋਈ, ਜਦੋਂ ਕਿ ਡਰੇਨਾਂ ਦੀ ਸਫਾਈ ਦਾ ਕੰਮ ਅੱਧ ਜੂਨ ਤੱਕ ਖਤਮ ਹੋਣਾ ਚਾਹੀਦਾ ਹੈ। 

ਕੇਂਦਰੀ ਡ੍ਰਿੰਕਿੰਗ ਵਾਟਰ ਅਤੇ ਸੈਨੀਟੇਸ਼ਨ ਮੰਤਰਾਲੇ ਦੇ ਵਧੀਕ ਸਕੱਤਰ ਵੱਲੋਂ ਮੋਹਾਲੀ ਜ਼ਿਲ੍ਹੇ ਦਾ ਦੌਰਾ

ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲਾ ਦੇ ਡ੍ਰਿੰਕਿੰਗ ਵਾਟਰ ਅਤੇ ਸੈਨਿਟੇਸ਼ਨ ਵਿਭਾਗ ਦੇ ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ (ਨਲ ਸੇ ਜਲ ਯੋਜਨਾ ਅਤੇ ਸਵੱਛ ਭਾਰਤ ਮਿਸ਼ਨ) ਸ਼੍ਰੀ ਕਮਲ ਕਿਸ਼ੋਰ ਸੋਨ ਅੱਜ ਮੋਹਾਲੀ ਜ਼ਿਲ੍ਹੇ ਦੇ ਦੌਰੇ ‘ਤੇ ਆਏ। 

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ : ਬਰਿੰਦਰ ਕੁਮਾਰ ਗੋਇਲ

ਬਿਆਸ ਦਰਿਆ ਦੀ ਡੀ-ਸਿਲਟਿੰਗ ਸਬੰਧੀ ਡਰੇਨੇਜ ਵਿਭਾਗ ਦੇ ਮੁੱਖ ਇੰਜੀਨੀਅਰ ਨੂੰ ਰਿਪੋਰਟ ਦੇਣ ਦੇ ਹੁਕਮ

ਸਤਲੁਜ ਵਿਚ ਪਾਣੀ ਘਟਿਆ,ਪ੍ਰਸ਼ਾਸਨ ਮੁਸਤੈਦ, ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਪਿੰਡਾਂ ਦਾ ਦੌਰਾ

ਸਤਲੁਜ ਨਦੀ ਵਿਚ ਹੁਸੈਨੀਵਾਲਾ ਹੈਡਵਰਕਸ ਤੋਂ ਛੱਡੇ ਜਾ ਰਹੇ ਪਾਣੀ ਵਿਚ 18 ਹਜਾਰ ਕੁਉਸਿਕ ਦੀ ਕਮੀ ਆਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤ ਪਾਕਿ ਸਰਹੱਦ ਨਾਲ ਵਸੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਦਿੱਤੀ।

ਡੀ ਸੀ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ, ਮੀਂਹ ਦੇ ਪਾਣੀ ਦੇ ਨਿਪਟਾਰੇ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ

ਕੱਲ੍ਹ ਜ਼ਿਲ੍ਹਾ ਹਸਪਤਾਲ, ਫੇਜ਼ 6, ਮੋਹਾਲੀ ਦੀ ਉੱਪਰਲੀ ਮੰਜ਼ਿਲ 'ਤੇ ਓਪੀਡੀ ਦੇ ਨਿਰਮਾਣ ਅਧੀਨ ਭਾਗ ਵਿੱਚੋਂ ਛੱਤ ਤੋਂ ਬਰਸਾਤੀ ਪਾਣੀ ਦੀ ਲੀਕੇਜ ਹੋਣ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਥਿਤੀ ਦਾ ਜਾਇਜ਼ਾ ਲੈਣ ਲਈ ਹਸਪਤਾਲ ਦਾ ਦੌਰਾ ਕੀਤਾ।

ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਪਰ ਖਤਰੇ ਵਾਲੀ ਕੋਈ ਗੱਲ ਨਹੀਂ 

ਘੱਗਰ ਨਦੀ ‘ਚ ਪਾਣੀ ਦੀ ਸਥਿਤੀ ਨਿਯੰਤਰਣ ਅਧੀਨ, ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ : ਪ੍ਰਥਮ ਗੰਭੀਰ

ਕਿਹਾ, ਕੈਚਮੈਂਟ ਖੇਤਰ ‘ਚ ਪਾਣੀ ਘਟਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦੀ ਕੋਈ ਸੰਭਾਵਨਾ ਨਹੀਂ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੁਖਨਾ ਚੋਅ ਚ ਪਾਣੀ ਦਾ ਵਹਾਅ ਵਧਣ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਲਟਾਣਾ ਅਤੇ ਮੁਬਾਰਿਕਪੁਰ ਦਾ ਦੌਰਾ ਕੀਤਾ

ਲੋਕਾਂ ਨੂੰ ਸੁਖਨਾ ਚੋਅ ਅਤੇ ਘੱਗਰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ

ਘੱਗਰ ਨਦੀ ਦੇ ਪਾਣੀ ਦੇ ਪੱਧਰ ਵਧਣ ਕਾਰਨ ਘਨੌਰ ਹਲਕੇ ਵਿੱਚ ਹੜ੍ਹ ਵਰਗੀ ਸਥਿਤੀ

ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿਧਾਨ ਸਭਾ ਹਲਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। 

ਅੱਜ ਪੌਂਗ ਡੈਮ ਤੋਂ ਛੱਡਿਆ ਜਾਵੇਗਾ 4000 ਕਿਊਸਿਕ ਪਾਣੀ

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

ਬਰਸਾਤਾਂ ਵਿੱਚ ਜਲਭਰਾਵ ਦੀ ਸਥਿਤੀ ਨਾਲ ਨਜਿਠਣ ਲਈ ਸੂਬਾ ਸਰਕਾਰ ਵੱਲੋਂ ਨਿਰਦੇਸ਼ ਪਹਿਲਾਂ ਹੀ ਜਾਰੀ, ਪਾਣੀ ਨਿਕਾਸੀ ਲਈ ਪੂਰੇ ਯਤਨ ਕੀਤੇ ਗਏ : ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ

ਹਰਿਆਣਾ ਵਿੱਚ ਇਸ ਬਰਸਾਤ ਦੇ ਮੌਸਮ ਵਿੱਚ ਜਲ੍ਹਭਰਾਵ ਨੂੰ ਲੈ ਕੇ ਸਥਿਤੀ ਕਾਫੀ ਠੀਕ ਰਹੀ ਹੈ : ਅਨਿਲ ਵਿਜ

 

ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

ਝੁੰਗੀਆਂ, ਮੰਡੇਰ ਨਗਰ, ਹਰਲਾਲਪੁਰ, ਜੰਡਪੁਰ ਅਤੇ ਚੰਡੀਗੜ੍ਹ ਰੋਡ ਖੇਤਰ ਨੂੰ ਪਾਣੀ ਸਪਲਾਈ ਯਕੀਨੀ ਬਣਾਏਗਾ ਪਹਿਲਾ ਪੜਾਅ

ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀ

ਪੰਜਾਬ ਤੇ ਹਰਿਆਣਾ ਦੀਆਂ ਜ਼ਰੂਰਤਾਂ ਲਈ ਸਿੰਧ ਦੇ ਪਾਣੀ ਦੀ ਸਹੀ ਵਰਤੋਂ ਕਰ ਕੇ ਪਾਣੀਆਂ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ; ਮੁੱਖ ਮੰਤਰੀ ਦੀ ਭਾਰਤ ਸਰਕਾਰ ਨੂੰ ਅਪੀਲ

ਐਸਡੀਐਮ ਰਾਜਪੁਰਾ ਵੱਲੋਂ ਸਿਹਤ ਵਿਭਾਗ ਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ

ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ

ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਜਾਇਜ਼ਾ, ਦਿਨ-ਰਾਤ ਕਰਕੇ ਕੰਮ ਜਲਦੀ ਨਿਪਟਾਉਣ ਦੇ ਆਦੇਸ਼

ਗੁਰਦੁਆਰਾ ਸਾਹਿਬ ਦੀ ਬਾਹਰਲੀ ਪਾਰਕਿੰਗ ਚ ਪੀ ਐਨ ਸੀ ਚੈਨਲ ਵਿੱਚ ਖੜ੍ਹਦਾ ਪਾਣੀ ਸੁਕਾਉਣ ਤੇ ਸਾਫ਼-ਸਫ਼ਾਈ ਲਈ ਇੰਜੀਨੀਅਰਾਂ ਦੀ ਕਮੇਟੀ ਗਠਿਤ

ਐਸ.ਡੀ.ਐਮ ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ

ਅਧਿਕਾਰੀਆਂ ਨੂੰ ਕੰਮ ‘ ਚ ਤੇਜੀ ਲਿਆਉਣ ਦੀ ਦਿੱਤੀ ਹਦਾਇਤ

ਰੇਲਵੇ ਅੰਡਰ ਬਰਿਜ 'ਚ ਖੜ੍ਹਾ ਗੰਦਾ ਪਾਣੀ ਦੇ ਰਿਹਾ ਬਿਮਾਰੀਆਂ ਨੂੰ ਸੱਦਾ  

'ਆਪ' ਸਰਕਾਰ ਕੇਂਦਰ ਦੇ ਪ੍ਰੋਜੈਕਟਾਂ ਦੀ ਸੰਭਾਲ ਕਰਨ ਤੋਂ ਅਸਮਰੱਥ : ਦਾਮਨ ਬਾਜਵਾ

ਪਾਣੀ ਨੂੰ ਤਰਸਦਾ ਪਾਣੀਆਂ ਦਾ ਦੇਸ਼ ਪੰਜਾਬ

ਇੱਕ ਸਮਾਂ ਸੀ ਜਦੋਂ ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਸੀ, ਜਿੱਥੇ ਪਾਣੀ ਦੀ ਕੋਈ ਕਮੀ ਨਹੀਂ ਸੀ। ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ । 

ਪੰਜਾਬੀ ਯੂਨੀਵਰਸਿਟੀ ਦੇ ਮਾਈ ਭਾਗੋ ਹੋਸਟਲ ਵਿੱਚ ਰੋਟਰੀ ਕਲੱਬ ਪਟਿਆਲਾ ਵੱਲੋਂ ਦਿੱਤਾ ਗਿਆ ਵਾਟਰ ਕੂਲਰ

ਪੰਜਾਬੀ ਯੂਨੀਵਰਸਿਟੀ ਦੇ ਮਾਈ ਭਾਗੋ ਹੋਸਟਲ ਵਿੱਚ ਰੋਟਰੀ ਕਲੱਬ ਪਟਿਆਲਾ ਵੱਲੋਂ 'ਵਾਟਰ ਕੂਲਰ ਕਮ ਫਿ਼ਲਟਰ' ਮੁਹੱਈਆ ਕਰਵਾਇਆ ਗਿਆ ਹੈ।

12345