ਖਰੜ ਦੇ ਨਿਊ ਸੰਨੀ ਇਨਕਲੇਵ ਦੇ ਸੈਕਟਰ-125 ਵਿੱਚ ਸਥਿਤ 142 ਏਕੜ ਵਿੱਚ ਫੈਲੇ ਮੇਗਾ ਹਾਊਸਿੰਗ ਪ੍ਰੋਜੈਕਟ ਵਿੱਚ ਰਹਿ ਰਹੇ ਹਜ਼ਾਰਾਂ ਪਰਿਵਾਰ ਪਿਛਲੇ ਕਈ ਦਿਨਾਂ ਤੋਂ ਭਿਆਨਕ ਪਾਣੀ ਸੰਕਟ ਦਾ ਸਾਹਮਣਾ ਕਰ ਰਹੇ ਹਨ।