ਸਰਦਾਰ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਪਿੰਡ ਝਾਮਪੁਰ ਵਿਖੇ ਛੱਪੜ ਦੇ ਓਵਰਫਲੋ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨਾਂ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ,