ਲੰਬਿਤ ਸ਼ਿਕਾਇਤਾਂ, ਈ-ਨਕਸ਼ਾ ਪੋਰਟਲ, ਕੋਰਟ ਕੇਸਾਂ ਦੇ ਸਮੇਂ ਸਿਰ ਨਿਪਟਾਰੇ, ਸੀਵਰੇਜ਼/ਐਸ.ਟੀ.ਪੀ., ਲਾਇਬਰੇਰੀ, ਸਵੱਛ ਭਾਰਤ ਮਿਸ਼ਨ, ਪ੍ਰਮੋਟਰਾਂ/ਬਿਲਡਰਾਂ ਨਾਲ ਸਬੰਧਤ ਸ਼ਿਕਾਇਤਾਂ, ਪੀ ਐਮ.ਏ.ਵਾਈ. ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਤਿੰਨ ਪਿੰਡਾਂ ਵਿੱਚ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ
ਪੀਣ ਵਾਲੇ ਪਾਣੀ ਦੀ ਸ਼ੁੱਧਤਾ ਯਕੀਨੀ ਬਣਾਉਣ ਹਿਤ ਸੈਂਪਲ ਲੈਬ ਭੇਜੇ
ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਸੰਤੋਖ ਨਗਰ
ਪਿੰਡ ਮੈਰਾ ਕਲੋਨੀ ਅੰਦਰ 5 ਲੱਖ ਰੁਪਏ ਦੀ ਰਾਸ਼ੀ ਨਾਲ ਬਣਾਈ ਜਾਵੇਗੀ ਲਾਈਬ੍ਰੇਰੀ
ਐਸਡੀਐਮ ਨੇ ਸ਼ਿਕਾਇਤ ਮਿਲਣ 'ਤੇ ਲਿਆ ਐਕਸ਼ਨ
ਜ਼ਿਲ੍ਹੇ ਦੇ 100 ਫੀਸਦੀ ਨਾਗਰਿਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।
510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਲਈ ਇੱਕ ਸਿਖਲਾਈ ਪ੍ਰੋਗਰਾਮ ਡੀ.ਟੀ.ਈ ਅਤੇ ਆਈ.ਟੀ. ਪ੍ਰੋਗਰਾਮ ਦੁਆਰਾ ਸਰਕਾਰੀ ਆਈ.ਟੀ.ਆਈ. ਪਟਿਆਲਾ ਵਿਖੇ ਸ਼ੁਰੂ ਕਰਵਾਇਆ ਗਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਨਹਿਰੀ ਪਾਣੀ ਦੀ ਸਪਲਾਈ ਵਾਲੇ ਚੱਲ ਰਹੇ 10 ਪ੍ਰਾਜੈਕਟਾਂ ਨੂੰ ਦਸੰਬਰ, 2022 ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। 1032 ਕਰੋੜ ਰੁਪਏ ਦੀ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿਚ ਪਟਿਆਲਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮਿਰਤਸਰ ਦੇ ਪਾਣੀ ਦੀ ਗੁਣਵੱਤਾ ਤੋਂ ਪ੍ਰਭਾਵਿਤ ਅਤੇ ਰਾਹ ਵਿਚ ਪੈਂਦੇ 1021 ਪਿਡਾਂ ਨੂੰ ਸ਼ਾਮਲ ਕੀਤਾ ਜਾਣਾ ਹੈ।