ਆਮ ਆਦਮੀ ਪਾਰਟੀ ਵੱਲੋਂ ਚਰਨਜੀਤ ਸਿੰਘ ਬੁਲਾਰਾ ਨੂੰ ਸੈਣ ਸਮਾਜ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਸੈਣ ਸਮਾਜ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਪਿੰਡ ਗੀਗੇ ਮਾਜਰਾ ਵਿਖੇ -ਲੋਕ ਮਿਲਣੀ ਪ੍ਰੋਗਰਾਮ- ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਤੋਂ ਕੰਮਾਂ-ਕਾਰਾਂ ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਸਹੀ- ਮਾਇਨਾ ਤੱਕ ਲੋਕਾਂ ਤੱਕ ਪਹੁੰਚ ਰਹੀਆਂ ਹਨ
ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਢਿੱਲੋਂ ਦਾ ਨਾਮ ਜਿਵੇਂ ਹੀ ਪੰਜਾਬ ਵਿੱਚ ਐਲਾਨ ਹੋਇਆ ਤਾਂ ਪੰਜਾਬਦੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ।
ਪੰਜਾਬ ਸਰਕਾਰ ਅਧੀਨ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰਮੀ ਦੀ ਲਹਿਰ (Heat Wave) ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਅਤੇ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਵੈਲਡਿੰਗ ਨਾਲ਼ ਧਾਤਾਂ ਜੋੜਨ ਦੀ ਇੱਕ ਅਹਿਮ ਤਕਨੀਕ ਵਿਕਸਿਤ ਗਈ ਹੈ।
ਪੱਛਮੀ ਬੰਗਾਲ ਅਤੇ ਦੂਸਰੇ ਦੋ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਭਾਰੀ ਬਹੁਮਤ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਦਾ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ"
ਪੰਜਾਬ ਦੀ ਰਾਜਨੀਤੀ ਵਿੱਚ ਸੰਗਠਨਕ ਤੌਰ ‘ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੱਲੋਂ ਜ਼ਿਲਾ ਕਾਂਗਰਸ ਕਮੇਟੀ ਐਸਏਐਸ ਨਗਰ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ।
ਪੰਜ ਦਿਨਾਂ ਈਕੋਪ੍ਰਵਾਹ 2025 - ਪੰਜਾਬ ਦਾ ਪਹਿਲਾ ਜਲਵਾਯੂ ਹਫ਼ਤਾ ਨੈਸ਼ਨਲ ਐਗਰੀ-ਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ (ਐਨ ਏ ਬੀ ਆਈ), ਮੋਹਾਲੀ ਵਿਖੇ ਇੱਕ ਯਾਦਗਾਰੀ ਗ੍ਰੈਂਡ ਫਿਨਾਲੇ ਨਾਲ ਸਮਾਪਤ ਹੋਇਆ, ਜੋ ਕਿ ਪੰਜਾਬ ਦੀ ਸਥਿਰਤਾ ਅਤੇ ਹਰੀ ਉਦਮੀ ਨਵੀਨਤਾ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।
ਪੰਜਾਬ ਵਿਚ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਤਾਪਮਾਨ ਵਿਚ 0.3 ਡਿਗਰੀ ਦਾ ਵਾਧਾ ਹੋਇਆ ਹੈ
ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ
ਇੱਥੇ ਹੁਣ ਤੱਕ 30 ਲੋਕਾਂ ਦੀ ਚੁੱਕੀ ਹੈ