Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Weapon

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਇਰਾਦਾ ਕਤਲ ਦੀ ਗੁੱਥੀ ਵੀ ਸੁਲਝਾਈ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਵਿਦੇਸ਼ੀ ਹੈਂਡਲਰਾਂ ਦੀ ਮਦਦ ਨਾਲ ਹਥਿਆਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ:ਡੀਜੀਪੀ ਗੌਰਵ ਯਾਦਵ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, 

ਨਵਾਂਸ਼ਹਿਰ ਪੁਲਿਸ ਵੱਲੋਂ ਹਥਿਆਰ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਕਾਬੂ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਦੀ ਜੇਰੇ ਨਿਗਰਾਨੀ ਹੇਠ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੂੰ ਉਸ ਵੇਲੇ ਇੱਕ ਵੱਡੀ ਸਫ਼ਲਤਾ ਮਿਲੀ ਜਦੋਂ ਗਸ਼ਤ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ, ਨਸ਼ੀਲਾ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ।

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸਮੇਤ ਕੁੱਲ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਦੋ ਕਾਬੂ, ਕਾਪਾ ਤੇ ਮੋਟਰਸਾਈਕਲ ਬਰਾਮਦ

ਭੁੱਚੋ ਮੰਡੀ ਵਿਖੇ ਸੀਨੀਅਰ ਅਕਾਲੀ ਆਗੂ ਨਰਦੀਪ ਗਰਗ ਦੇ ਪੁੱਤਰ ਜੈਦੀਪ ਗਰਗ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਨਾਨਕ ਸਿੰਘ ਆਈ.ਪੀ.ਐਸ. ਡੀ.ਆਈ.ਜੀ. ਰੋਪੜ ਰੇਂਜ, ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ), ਸ਼੍ਰੀ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 06 ਨਜਾਇਜ ਹਥਿਆਰ ਵੱਖ-ਵੱਖ ਬੋਰ ਸਮੇਤ ਕਾਰਤੂਸ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। 

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਤੋ ਪਹਿਲਾਂ ਹੀ ਕੀਤਾ ਕਾਬੂ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਜੋਗੇਸ਼ਵਰ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ. ਸਟਾਫ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਦੋਸ਼ੀ ਨੂੰ 01 ਨਜਾਇਜ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ।

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਮਾਡਿਊਲ ਕੱਟੜਪੰਥੀ ਗਤੀਵਿਧੀਆਂ ਅਤੇ ਭਾਰਤ ਵਿਰੋਧੀ ਤੇ ਪੁਲਿਸ ਵਿਰੋਧੀ ਬਿਰਤਾਂਤ ਫੈਲਾਉਣ ਵਿੱਚ ਰਿਹੈ ਸ਼ਾਮਲ: ਡੀਜੀਪੀ ਗੌਰਵ ਯਾਦਵ

ਗੈਂਗਸਟਰਾਂ ’ਤੇ ਵਾਰ ਦਾ 15ਵਾਂ ਦਿਨ: ਪੰਜਾਬ ਪੁਲਿਸ ਨੇ 666 ਥਾਵਾਂ ’ਤੇ ਕੀਤੀ ਛਾਪੇਮਾਰੀ ; 163 ਵਿਅਕਤੀ 2 ਹਥਿਆਰਾਂ ਸਮੇਤ ਕਾਬੂ

ਪੁਲਿਸ ਟੀਮਾਂ ਨੇ 141 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 255 ਨੂੰ ਪੁੱਛ-ਪੜਤਾਲ ਤੋਂ ਬਾਅਦ ਕੀਤਾ ਰਿਹਾਅ

ਗੈਂਗਸਟਰਾਂ ‘ਤੇ ਵਾਰ’ ਦਾ 12ਵਾਂ ਦਿਨ: ਪੰਜਾਬ ਪੁਲਿਸ ਨੇ 727 ਥਾਵਾਂ 'ਤੇ ਕੀਤੀ ਛਾਪੇਮਾਰੀ; 5 ਹਥਿਆਰਾਂ ਸਮੇਤ 192 ਕਾਬੂ

ਪੁਲਿਸ ਟੀਮਾਂ ਨੇ 178 ਵਿਅਕਤੀਆਂ ਵਿਰੁੱਧ ਕੀਤੀ ਰੋਕਥਾਮ ਕਾਰਵਾਈ, 324 ਨੂੰ ਤਸਦੀਕ ਉਪਰੰਤ ਕੀਤਾ ਰਿਹਾਅ

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਸਮੂਹਾਂ ਦੇ ਸੰਚਾਲਕਾਂ ਨੂੰ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਗ੍ਰਿਫ਼ਤਾਰ ਦੋਸ਼ੀ ਮਹਿਕਪ੍ਰੀਤ ਸਿੰਘ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਸਿੰਡੀਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਲਾਰੈਂਸ ਗੈਂਗ ਦਾ ਗੈਂਗਸਟਰ ਹਥਿਆਰਾਂ ਸਮੇਤ ਕਾਬੂ

 ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਨੇ ਲਾਰੈਂਸ ਗੈਂਗ ਵੱਲੋਂ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

 ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਸੀ.ਆਈ.ਏ ਸਟਾਫ ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ 

ਸ਼ੱਕੀ ਵਿਅਕਤੀਆਂ ਦੇ ਪੰਜਾਬ ‘ਚ ਹਥਿਆਰਾਂ ਨਾਲ ਲੈਸ ਦਾਖਲ ਹੋਣ ਦਾ ਸ਼ੱਕ

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ