ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ।