ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਜੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ 29 ਵਾਰਡਾਂ ਲਈ ਐਲਾਨੇ ਗਏ ‘ਆਪ’ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਮੁਹਿੰਮ ਭਖਾਈ ਜਾ ਰਹੀ ਹੈ।