Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

WelfareDepartment

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

 ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਵੱਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

 ਸਾਉਣੀ ਦੀਆ ਫਸਲਾਂ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ, ਖਾਦਾਂ ਦੀ ਸੰਤੁਲਿਤ ਵਰਤੋਂ, ਜੰਤਰ ਦੀ ਫ਼ਸਲ ਨੂੰ ਹਰੀ ਖਾਦ ਵਜੋਂ ਵਰਤਣ, ਵਾਤਾਵਰਨ ਦੀ ਸਾਂਭ ਸੰਭਾਲ ਅਤੇ ਨੈਚੁਰਲ ਫਾਰਮਿੰਗ/ ਕੁਦਰਤੀ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਗੁਰਸਾਹਿਬ ਸਿੰਘ ਪੱਟੀ  ਦੇ ਦਿਸ਼ਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਾਵਾਈ ਹੇਠ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। 

ਪੰਜਾਬੀ ਯੂਨੀਵਰਸਿਟੀ ਵਿਖੇ ਯੁਵਕ ਭਲਾਈ ਵਿਭਾਗ ਵੱਲੋਂ ਲਗਾਏ ਗਏ ਬੂਟੇ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵੱਲੋਂ ਇੰਮਪਰੂਵਮੈਂਟ ਟਰਸੱਟ ਨਾਭਾ ਦੇ ਸਹਿਯੋਗ ਨਾਲ਼ ਯੁਵਕ ਭਲਾਈ ਦਫ਼ਤਰ ਦੇ ਬਾਹਰ ਬੂਟੇ ਲਗਾਏ ਗਏ।

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਵਰਿੰਦਰ ਕੌਸ਼ਿਕ ਨੇ ਸੰਭਾਲਿਆ ਡਾਇਰੈਕਟਰ, ਯੁਵਕ ਭਲਾਈ ਵਿਭਾਗ ਦਾ ਅਹੁਦਾ 

ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ. ਵਰਿੰਦਰ ਕੌਸ਼ਿਕ ਨੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਅਤੇ ਕਾਰਜਕਾਰੀ ਰਜਿਸਟਰਾਰ ਡਾ. ਏ. ਕੇ. ਤਿਵਾੜੀ ਦੀ ਹਾਜ਼ਰੀ