ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ ਨਗਰ ਡਾ ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਸੁਭਕਰਨ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਪਿੰਡ ਮੋਟੇ ਮਾਜਰਾ ਵਿਖੇ ਕਣਕ ਦੇ ਨਾੜ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।