ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ।