Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Wildlife

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

 ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਕਟਾਰੂਚੱਕ

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ।

ਅੰਮ੍ਰਿਤਸਰ ਅੱਡੇ ਦੇ ਆਲੇ-ਦੁਆਲੇ ਪੰਛੀਆਂ ਅਤੇ ਜੰਗਲੀ ਜੀਵਾਂ ਦੀ ਗਤੀਵਿਧੀ ‘ਤੇ ਕਾਬੂ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ `ਤੇ ਦਿੱਤਾ ਜ਼ੋਰ

 ਅੱਜ ਏਅਰਪੋਰਟ ਇਨਵਾਇਰਨਮੈਂਟ ਮੈਨੇਜਮੈਂਟ ਕਮੇਟੀ (ਏਈਐਮਸੀ) ਦੀ ਇੱਕ ਮਹੱਤਵਪੂਰਨ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਦੇ ਏਏਆਈ ਬਿਜ਼ਨਸ ਸੈਂਟਰ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿੱਚ ਹਵਾਈ ਜਹਾਜ਼ਾਂ ਦੀ ਸੁਰੱਖਿਅਤ ਉਡਾਣ ਨਾਲ ਸੰਬੰਧਿਤ ਵਾਤਾਵਰਣਕ ਮਸਲਿਆਂ ਦੀ ਸਮੀਖਿਆ ਕੀਤੀ ਗਈ। 

ਮੋਹਾਲੀ ਜੰਗਲਾਤ ਮੰਡਲ ਦੀ ਪਹਿਲਕਦਮੀ ਸਦਕਾ ਸਿਸਵਾਂ–ਮਿਰਜ਼ਾਪੁਰ ਜੰਗਲ ਖੇਤਰ ਬਣਿਆ ਈਕੋ-ਟੂਰਿਜ਼ਮ ਦਾ ਧੁਰਾ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ

ਨੇਚਰ ਟਰੇਲ ਕੁਦਰਤੀ ਨਜ਼ਾਰਿਆਂ ਤੇ ਸਹੂਲਤਾਂ ਨਾਲ ਲੈਸ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਦਿੱਤੀ ਪ੍ਰਵਾਨਗੀ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

 ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਵੱਖ-ਵੱਖ ਕਿਸਮ ਦੇ ਜਾਨਵਰਾਂ ਅਤੇ ਪੰਛੀਆਂ ਲਈ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਦੀ ਵਿਵਸਥਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਹਰਿਆਵਲ ਨੂੰ ਬਰਕਰਾਰ ਰੱਖਣ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਇਆ ਜਾ ਰਿਹਾ ਹੈ ਇਹ ਐਕਟ

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਬੱਲੋਵਾਲ ਸੌਂਖੜੀ ਤੇ ਫਤਿਹਪੁਰ ਨਰਸਰੀਆਂ ਦਾ ਮੌਕੇ ਉੱਤੇ ਲਿਆ ਜਾਇਜ਼ਾ

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਮਨਗਰ ਵਿੱਚ ਵੰਤਾਰਾ ਪਸ਼ੂ ਬਚਾਓ ਅਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ ਕੀਤਾ।