Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Winners

ਐਨ.ਸੀ.ਸੀ. ਗਰੁੱਪ ਅੰਮ੍ਰਿਤਸਰ ਵੱਲੋਂ ਇੰਟਰ ਯੂਨਿਟ ਫਾਇਰਿੰਗ ਮੁਕਾਬਲੇ ਦਾ ਆਯੋਜਨ ਅਤੇ ਜੇਤੂਆਂ ਦਾ ਸਨਮਾਨ

9 ਪੰਜਾਬ ਬਟਾਲਿਅਨ ਐਨ.ਸੀ.ਸੀ. ਵੱਲੋਂ 09 ਤੋਂ 18 ਅਪ੍ਰੈਲ 2026 ਤੱਕ ਆਈ.ਟੀ.ਆਈ., ਰਾਮ ਤੀਰਥ ਵਿਖੇ ਆਯੋਜਿਤ ਕੀਤਾ ਗਿਆ ਕਾਂਬਾਈਨਡ ਐਨੁਅਲ ਟ੍ਰੇਨਿੰਗ ਕੈਂਪ ਸਫਲਤਾਪੂਰਵਕ ਸੰਪੰਨ ਹੋਇਆ।

ਛਾਜਲੀ ਵਿਖੇ ਸਕੂਲ ਖੇਡਾਂ 'ਚ ਜੇਤੂ ਬੱਚਿਆਂ ਨੇ ਕੱਢੀ ਰੈਲੀ 

ਰਾਜ ਪੱਧਰੀ ਮੁਕਾਬਲਿਆਂ 'ਚ ਰਹੇ ਦੋਇਮ 

“ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲਾਂ 'ਚ ਬੇਨਿਯਮੀਆਂ ਕਰਨ ਵਾਲਿਆਂ ਨੂੰ 9.07 ਕਰੋੜ ਰੁਪਏ ਦੇ ਜੁਰਮਾਨੇ, 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ

ਕਬੱਡੀ ਅੰਡਰ 14 ਸਾਲ ‘ਚ ਸਰਕਾਰੀ ਹਾਈ ਸਕੂਲ ਪੰਧੇਰ ਦੇ ਮੁੰਡੇ ਤੇ ਅੰਡਰ 17 ‘ਚ ਸਰਕਾਰੀ ਸੈਕੰਡਰੀ ਸਕੂਲ ਰਾਜੀਆ ਦੀਆਂ ਕੁੜੀਆਂ ਜੇਤੂ

ਜੋਨ ਧਨੌਲਾ ਦੀਆਂ ਗਰਮ ਰੁੱਤ ਸਕੂਲ ਖੇਡਾਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਸਸਸ (ਮੁੰਡੇ) ਧਨੌਲਾ ਵਿਖੇ ਚੱਲ ਰਹੀਆਂ ਹਨ। 

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ‘ਚ ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਟਰੈਕ ਸੂਟਾਂ ਨਾਲ ਸਨਮਾਨ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।