ਸ਼ਨਿੱਚਰਵਾਰ ਨੂੰ ਸੁਨਾਮ-ਪਟਿਆਲਾ ਮੁੱਖ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਮਹਿਲਾ ਦੀ ਮੌਤ ਹੋ ਗਈ ਜਦਕਿ ਕਿ ਉਸਦਾ ਜੇਠ ਦੇ ਗੰਭੀਰ ਜ਼ਖ਼ਮੀ ਹੋ ਗਿਆ।