Thursday, May 16, 2024

Won

ਪਟਿਆਲਵੀਆਂ ਨੂੰ ਕੀਲੇਗੀ ਸ਼ਾਸਤਰੀ ਸੰਗੀਤ ਦੀ ਸ਼ਾਨਦਾਰ ਪੇਸ਼ਕਾਰੀ

ਸਮੂਹ ਪਟਿਆਲਵੀਆਂ ਨੂੰ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਆਨੰਦ ਮਾਨਣ ਲਈ ਖੁੱਲ੍ਹਾ ਸੱਦਾ

ਮਨਕੀਰਤ ਸਿੰਘ ਮੱਲਣ ਨੇ 6ਵੇਂ ਪੰਜਾਬ ਤਾਈਕਵਾਂਡੋ ਕੱਪ 2024 ਵਿੱਚ ਜਿੱਤਿਆ ਬਰੋਂਜ਼ ਮੈਡਲ

 ਪਲੇ ਵੇਅ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 6ਵਾਂ ਤਾਈਕਵਾਂਡੋ ਕੱਪ 2024 ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।

ਕ੍ਰਿਕਟ ਮਗਰੋਂ ਹੁਣ ਰਾਜਨੀਤੀ ‘ਚ ਕਮਾਲ ਸ਼ਾਕਿਬ ਅਲ ਹਸਨ 1.5 ਲੱਖ ਵੋਟਾਂ ਨਾਲ ਜਿੱਤੀ ਚੋਣ

ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਕਿਬ ਅਲ ਹਸਨ ਨੇ ਰਾਜਨੀਤੀ ਦੀ ਪਿਚ ‘ਤੇ ਕਮਾਲ ਕਰ ਦਿੱਤਾ ਹੈ। ਕ੍ਰਿਕਟ ਦੇ ਮੈਦਾਨ ‘ਤੇ ਆਪਣੇ ਹੁਨਰ ਦਾ ਲੋਹਾ ਮਨਵਾਉਣ ਵਾਲੇ ਸਪਿਨ ਆਲਰਾਊਂਡਰ ਸ਼ਕਿਬ ਅਲ ਹਸਨ ਨੇ ਕਰੀਬ ਡੇਢ ਲੱਖ ਵੋਟਾਂ ਨਾਲ ਆਪਣੀ ਪਹਿਲੀ ਚੋਣ ਜਿੱਤੀ ਹੈ।

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ। 

ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਸੂਬੇ ਵਿੱਚ ਆਈ ਕਿਸੇ ਵੀ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ ਦੋ ਨੋਡਲ ਅਫ਼ਸਰ ਨਿਯੁਕਤ

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਖਿਲਾਫ ਚੱਲ ਰਹੀ ਮੌਜੂਦਾ ਲੜਾਈ ਵਿੱਚ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਂ ਜੋ ਵਿਅਕਤੀਆਂ / ਸੰਸਥਾਵਾਂ ਨੂੰ ਵਿਦੇਸ਼ਾਂ ਤੋਂ ਸੂਬੇ ਵਿੱਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਕੋਵਿਡ ਰਾਹਤ ‘ਤੇ ਟੈਕਸ ਤੋਂ ਛੋਟ ਪ੍ਰਾਪਤ ਕੀਤੀ ਜਾ ਸਕੇ।