Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

WonderfulYears

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ `ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਪਿੰਡ ਫਤਿਹਪੁਰ ਰਾਜਪੂਤਾਂ ਖ਼ੁਰਦ ਅਤੇ ਗਿੱਲ ਪਿੰਡ (ਹਲਕਾ ਜੰਡਿਆਲਾ ਗੁਰੂ) ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ  ਪਿੰਡ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ “ਸ਼ਾਨਦਾਰ 4 ਸਾਲ — ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਐਮ.ਐਲ.ਏ. ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ। ਇਸ ਤਹਿਤ ਉਨ੍ਹਾਂ ਪਿੰਡ ਰਾਣੀਮਾਜਰਾ ਅਤੇ ਬਰਟਾਨਾ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨਾਲ ਵਿਸਥਾਰਪੂਰਵਕ ਮੀਟਿੰਗਾਂ ਕੀਤੀਆਂ।