‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ ਵਰਕਰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਦੂਤ ਬਣ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਕਰ ਰਹੀਆਂ ਜਾਗਰੂਕ
ਭਗਵੰਤ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਸਫ਼ਾਈ ਕਰਮਚਾਰੀਆਂ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਐਲਾਨ
ਸਰਕਾਰ ਤੇ ਮੈਨੇਜਮੈਂਟ ਖਿਲਾਫ ਕੀਤੀ ਨਾਅਰੇਬਾਜ਼ੀ
ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਮੁਲਾਜ਼ਮਾਂ ਦੇ ਭਵਿੱਖ ਅਤੇ ਬੁਢਾਪੇ ਦੀ ਸਮਾਜਿਕ ਸੁਰੱਖਿਆ ਦਾ ਇੱਕੋ-ਇੱਕ ਸਹਾਰਾ ਹੈ ਮੌਜੂਦਾ ਸਰਕਾਰ ਵੱਲੋਂ ਨਵੰਬਰ 2022 ਕੀਤੇ ਨੋਟੀਫਿਕੇਸ਼ਨ ਮੁਤਾਬਿਕ ਕੀਤੇ ਵਾਅਦੇ ਨੂੰ ਅਜੇ ਤੱਕ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਕਿਹਾ ਪੈਨਸ਼ਨ ਕੋਈ ਭੀਖ ਨਹੀਂ, ਸਗੋਂ ਹੱਕ ਹੈ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਨਾ ਕੀਤੇ ਸੰਘਰਸ਼
ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇੱਕ ਮੀਟਿੰਗ ਕਾਮਰੇਡ ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਿੱਚ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਹੋਏ ਵਾਧੇ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਪ੍ਰਸ਼ਾਸਨਿਕ ਸੁਧਾਰਾਂ ਅਤੇ ਕਰਮਚਾਰੀਆਂ ਦੀ ਭਲਾਈ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟਰਾਂਜੀਸ਼ਨ ਟੂ ਕੰਟਰੈਕਟੁਅਲ ਇੰਗੇਜਮੈਂਟ) ਬਿੱਲ, 2026’ ਸਫ਼ਲਤਾਪੂਰਵਕ ਪੇਸ਼ ਕੀਤਾ ਅਤੇ ਵਿਧਾਨ ਸਭ ਵੱਲੋਂ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ।
ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨਵੀਂ ਚੁਣੀ ਗਈ ਟੀਮ ਵਿੱਚ ਪਾਰਟੀ ਦੇ ਟਕਸਾਲੀ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ।
ਇਸ ਮੌਕੇ ਇੰਦਰਜੀਤ ਸਿੰਘ, ਯਾਦਵਿੰਦਰ ਸਿੰਘ, ਨਰੇਸ ਸੁਨਾਮ ਕੁਲਦੀਪ ਕੌਹਰੀਆਂ ਵੀਰ ਸਿੰਘ, ਜਗਸੀਰ, ਗੁਰਤੇਜ਼ ਸੁਨਾਮ, ਵੀਰ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਗੁਰਪ੍ਰੀਤ ਕਿਲਾ, ਸਿੰਕਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
ਉਪਰੰਤ ਕੈਬਨਿਟ ਮੰਤਰੀ ਨੇ ਸਮੂਹ ਮਿਉਂਸਪਲ ਕਾਮਿਆਂ ਨੂੰ ਭਰੋਸਾ ਦਿੱਤਾ ਕਿ ਉਹ ਉਹਨਾਂ ਦੀਆਂ ਮੰਗਾਂ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਸਬ ਡਿਵੀਜ਼ਨ ਪਾਤੜਾਂ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵੱਲੋਂ ਪਾਤੜਾਂ ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ।
ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਇੱਕ ਲਿਖਿਤ ਬਿਆਨਾ ਰਾਹੀਂ ਹਲਕਾ ਸਮਾਣਾ ਦੇ ਪਿੰਡ ਪਸਿਆਣਾ ਵਿਖੇ ਅਜੂਬਾ ਪੈਲੇਸ ਹੋਈ ਜ਼ਿਲ੍ਹਾ ਕਾਂਗਰਸ ਪਟਿਆਲਾ ਦੀ ਮੀਟਿੰਗ ਨੂੰ ਰੈਲੀ ਦਾ ਰੂਪ ਧਾਰਨ ਕਰਨ ਤੇ ਜਿੱਥੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ
ਖੱਲੌਰ ਪਿੰਡ, ਮੋਹਾਲੀ ਸਥਿਤ ਮਾਤ-ਪਿਤਾ ਗਊ ਧਾਮ ਵਿਖੇ ਐਤਵਾਰ ਨੂੰ 176ਵੇਂ ਮਾਸਿਕ ਭੰਡਾਰੇ ਦੌਰਾਨ 'ਸੇਵਾ ਸਨਮਾਨ' ਪ੍ਰੋਗਰਾਮ ਵਿੱਚ ਇਲਾਕੇ ਦੇ ਚਾਰ ਮੁੱਖ ਸਮਾਜ-ਸੇਵਕਾਂ ਨੂੰ ਸਨਮਾਨਿਤ ਕੀਤਾ ਗਿਆ।
ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਦੇ ਹਿੱਤਾਂ ਲਈ ਇਤਿਹਾਸਕ ਫੈਸਲੇ ਲਏ ਗਏ ਹਨ।
ਸਫ਼ਾਈ ਸੇਵਕ ਯੂਨੀਅਨ ਨਵਾਂਸ਼ਹਿਰ ਨੇ ਅੱਜ ਦੀ ਹੜਤਾਲ ਦਾ ਦਿਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ।
ਸਫਾਈ ਸੇਵਕਾਂ ਅਤੇ ਵਾਲਮੀਕ ਸਮਾਜ ਵੱਲੋਂ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਮੋਰਿੰਡਾ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਬਰਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਸਫ਼ਾਈ ਸੇਵਕਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੱਜ ਅਜਨਾਲਾ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ।
ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਵੀਰਵਾਰ ਨੂੰ ਖਨੌਰੀ ਵਿਖੇ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।
ਅੱਜ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤੇ ਪੰਜਾਬ ਬੰਦ ਦੀ ਕਾਲ ਅਨੁਸਾਰ ਮੋਗਾ ਵੀ ਪੂਰਨ ਤੌਰ 'ਤੇ ਬੰਦ ਰਿਹਾ ਮਿਊਨਸੀਪਲ ਇਮਪਲਾਈਜ ਫੈਡਰੇਸ਼ਨ ਨਗਰ ਨਿਗਮ ਮੋਗਾ ਵੱਲੋਂ ਇੱਕ ਬਹੁਤ ਹੀ ਵੱਡਾ ਰੋਸ਼ ਮਾਰਚ ਕੀਤਾ ਗਿਆ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਚੁੱਕੇ ਗਏ ਨੁਕਤਿਆਂ 'ਤੇ ਤੁਰੰਤ ਕਾਰਵਾਈ ਕਰਨ ਅਤੇ ਸਬੰਧਤ ਫਾਈਲਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ, ਤਾਂ ਜੋ ਸਮੇਂ ਸਿਰ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਣ।
ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੀ ਬਲਾਕ ਮੋਗਾ ਦੀ ਅਹਿਮ ਮੀਟਿੰਗ ਸਾਥੀ ਸ਼ੇਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਹੋਈ।
5 ਸਾਲ ਦੀ ਸੇਵਾ ਨਿਭਾਉਣ ਵਾਲੇ ਠੇਕਾ ਆਧਾਰਤ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਸਣੇ ਸਾਲ 2021 ਵਿੱਚ ਰੱਖੇ ਗਏ ਵਰਕਰ ਕੀਤੇ ਜਾਣਗੇ ਪੱਕੇ: ਹਰਜੋਤ ਸਿੰਘ ਬੈਂਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਵੱਲੋਂ ਜੋ ਵਾਅਦੇ ਅਤੇ ਜੋ ਗਰੰਟੀਆਂ ਲੋਕਾਂ ਦੀ ਕਚਹਿਰੀ ਦੇ ਵਿੱਚ ਦਿੱਤੇ ਸਨ, ਉਹਨਾਂ ਵਾਅਦਿਆਂ ਦੇ ਉੱਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਤੇ ਜਿੰਨੇ ਵਾਅਦੇ ਕੀਤੇ ਸੀ,
ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਮਿਹਨਤਾਨੇ ਵਿੱਚ ਵੱਡੇ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਅਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਬਰਨਾਲਾ ਵਿਖੇ ਸਫ਼ਾਈ ਕਾਮਿਆਂ ਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਨੂੰ ਨਿੰਦਣਯੋਗ ਵਰਤਾਰਾ ਕ਼ਰਾਰ ਦਿੱਤਾ ਹੈ।
ਬਰਨਾਲਾ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕ ਉਤੇ ਪੁਲਿਸ ਪ੍ਰਸ਼ਾਸਨ ਵੱਲੋਂ ਜੋ ਤਸ਼ੱਦਦ ਢਾਹਿਆ ਗਿਆ ਉਹ ਬਹੁਤ ਹੀ ਸ਼ਰਮਨਾਕ ਹੈ ਇਨਾ ਵਿਚਾਰਾ ਦਾ ਪ੍ਰਗਟਾਵਾ ਪੰਜਾਬ ਅਨੁਸੂਚਿਤ ਜਾਤੀਆਂ ਤੇ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਬੂਟਾ ਰਾਮ ਸ਼ੁਤਰਾਣਾ ਨੇ ਕੀਤਾ
ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕੰਮ ਛੱਡ ਹੜਤਾਲ ਸ਼ੁੱਕਰਵਾਰ ਨੂੰ 18ਵੇਂ ਦਿਨ ਵੀ ਲਗਾਤਾਰ ਜਾਰੀ ਰਹੀ।
ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਅਣਮਿੱਥੇ ਸਮੇਂ ਦੀ ਹੜਤਾਲ ਤੇ ਚੱਲ ਰਹੇ ਸਫ਼ਾਈ ਸੇਵਕਾਂ ਉਪਰ ਬਰਨਾਲਾ ਵਿਖੇ ਕੀਤੇ ਵਹਿਸੀਆਨਾ ਪੁਲਿਸ ਲਾਠੀਚਾਰਜ ਦੇ ਖਿਲਾਫ ਵਾਲਮੀਕਿ ਸਮਾਜ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਕਾਲੀਆਂ ਪੱਟੀਆਂ ਬੰਨ੍ਹਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ।
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ ਤੇ ਵਰਕਰਾਂ ਦੇ ਭਰਵੇਂ ਇਕੱਠ ਵਿਚ ਇੱਕ ਵਿਸ਼ੇਸ ਮੀਟਿੰਗ ਕੀਤੀ ਜਿਸ ਵਿੱਚ ਦਰਜਾ ਬ ਦਰਜਾ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸਾਮਲ ਹੋਏ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੰਕਾਰ ਅਤੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਕਥਿਤ ਜ਼ੁਲਮਾਂ ਬਾਰੇ ਉਨ੍ਹਾਂ ਦੀ ਚੁੱਪੀ ਦੀ ਸਖ਼ਤ ਨਿੰਦਾ ਕੀਤੀ ਹੈ।
ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈਕੇ ਬਿਜਲੀ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕਰਦਿਆਂ 25 ਅਤੇ 26 ਜੁਲਾਈ ਦੀ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ ਦੇ ਖਿਲਾਫ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ’ਤੇ ਨੌਜਵਾਨਾਂ ਵੱਲੋਂ ਚੱਲ ਰਹੇ ਰੋਸ ਪ੍ਰਦਰਸ਼ਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ।
ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।